Friday, May 03, 2024

son

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਮਾਰਕਿਟ ਕਮੇਟੀ ਸੁਨਾਮ ਦੇ ਰਹਿ ਚੁੱਕੇ ਹਨ ਚੇਅਰਮੈਨ, ਪਤਨੀ ਮੌਜੂਦਾ ਕੌਂਸਲਰ 
 

PSPCLਨੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫਸਲ ਦੀ ਸੁਰੱਖਿਆ ਲਈ ਕੰਟਰੋਲ ਰੂਮ ਕਰ ਰਿਹਾ ਦਿਨ ਰਾਤ ਕੰਮ

ਸਰਗਰਮੀ ਨਾਲ ਹਾਲਾਤਾਂ ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਉਪ ਮੁੱਖ ਇੰਜੀਨੀਅਰ ਪੱਧਰ ਦੇ ਅਫਸਰ

ਸਿੱਧੂ ਮੂਸੇਵਾਲਾ ਤੇ ਸਨੀ ਮਾਲਟਨ ਦਾ ਗੀਤ ਅੱਜ ਹੋਵੇਗਾ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੰਧੂ ਮੂਸੇਵਾਲਾ ਮੁੜ ਧੱਕ ਪਾਉਣ ਨੂੰ ਤਿਆਰ ਹੈ ਅੱਜ ਯਾਨੀ ਬੁੱਧਵਾਰ ਨੂੰ ਸਿੱਧੂ ਦਾ ਛੇਵਾਂ ਗੀਤ 4.10 ਰਿਲੀਜ਼ ਹੋਵੇਗਾ।

ਸਿੱਧੂ ਦੇ ਗੀਤ ‘ਤੇ ਬੱਚੇ ਦਾ ਸਫਲ ਆਪ੍ਰੇਸ਼ਨ

ਸਿੱਧੂ ਮੂਸੇਵਾਲਾ ਭਾਵੇਂ ਹੀ ਇਸ ਦੁਨੀਆ ਵਿਚ ਨਹੀਂ ਰਿਹਾ

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਹੋਇਆ ਰਿਲੀਜ਼

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮੁਆਫੀ

ਸੁਨਾਮ ਇਲਾਕੇ ਨਾਲ ਸਬੰਧ ਰੱਖਦੇ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ,

 ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ 

ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 

ਪੰਜਾਬ ਦੇ ਕਾਂਗਰਸੀ ਸਾਂਸਦਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣਾਂ ਲੜਨ ਦੇ ਇੱਛੁਕ ਨੇਤਾਵਾਂ ਨੇ ਦਿੱਲੀ ਵਿਚ ਡੇਰੇ ਪਾ ਦਿੱਤੇ ਹਨ।

ਫਰਿਸ਼ਤਿਆਂ ਵਰਗੀ ਸਖਸ਼ੀਅਤ : ਸ੍ਰ. ਜਤਿੰਦਰ ਸਿੰਘ ਜੀ

ਕਈ ਇਨਸਾਨ ਇਸ ਦੁਨੀਆਂ ਵਿੱਚ ਫਰਿਸ਼ਤਿਆਂ ਵਾਂਗ ਹੁੰਦੇ ਨੇ , ਜੋ ਆਪਣੀ ਜ਼ਿੰਮੇਵਾਰੀ ਤੋਂ ਇਲਾਵਾ ਆਪਣੇ ਸਮਾਜ ਅਤੇ ਆਪਣੇ ਦੇਸ਼ ਲਈ ਆਪਣੇ ਜੀਵਨ ਦਾ ਇੱਕ - ਇੱਕ ਪਲ ਪੂਰੀ ਤਨਦੇਹੀ ਨਾਲ ਲੇਖੇ ਲਾ ਦਿੰਦੇ ਹਨ

ਪਟਿਆਲਾ ਫਰੈਂਡਜ਼ ਆਫ ਲੱਦਾਖ ਵੱਲੋਂ ਹਿਮਾਲਿਆ ਨੂੰ ਬਚਾਉਣ ਤੇ ਡਾ. ਸੋਨਮ ਵੰਗਚੁਕ ਦੇ ਹੱਕ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ

ਪ‌ਟਿਆਲਾ ਫਰੈਂਡਜ਼ ਆਫ ਲੱਦਾਖ ਸੰਗਠਨ ਦੇ ਮੈਂਬਰਾਂ ਵੱਲੋਂ ਹਿਮਾਲਿਆ ਨੂੰ ਬਚਾਉਣ ਅਤੇ ਇਸ ਟੀਚੇ ਦੀ ਪ੍ਰਾਪਤੀ ਵਾਸਤੇ 12 ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਡਾ. ਸੋਨਮ ਵੰਗਚੁਕ ਦੀ ਹਮਾਇਤ ਵਿਚ ਇਥੇ ਬਾਰਾਂਦਰੀ ਦੇ ਸਾਹਮਣੇ ਸਟੇਟ ਆਫ ਇੰਡੀਆ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।

ਜ਼ਿੰਦਗੀ ਚਲਦੀ ਰਹੀ...

1. ਅਸੀਂ ਹੱਸ - ਹੱਸ ਕੇ  ਸਾਰੇ ਫਰਜ ਨਿਭਾਉਂਦੇ ਰਹੇ

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਪ੍ਰਭਜੋਤ ਕੌਰ ਵੱਲੋਂ ਕੀਤਾ ਗਿਆ ਉਦਘਾਟਨ 

ਪਿੰਡਾਂ ਵਿੱਚ ਬਣ ਰਹੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇ ਤੇਜ਼ : ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਪੇਂਡੂ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਦਿੱਤਾ ਪੁੱਤ ਨੂੰ ਜਨਮ

ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਫਿਰ ਤੋਂ ਮਾਤਾ-ਪਿਤਾ ਬਣ ਗਏ ਹਨ। 15 ਫਰਵਰੀ ਨੂੰ ਅਨੁਸ਼ਕਾ ਨੇ ਬੇਟੇ ਨੂੰ ਜਨਮ ਦਿੱਤਾ। ਹਾਲਾਂਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ 20 ਫਰਵਰੀ ਨੂੰ ਇੰਸਟਾਗ੍ਰਾਮ ਪੋਸਟ ‘ਤੇ ਦਿੱਤੀ।

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Drippy’ ਹੋਇਆ ਰਿਲੀਜ਼, ਕੁਝ ਹੀ ਮਿੰਟਾਂ ‘ਚ ਤੋੜੇ ਸਾਰੇ ਰਿਕਾਰਡ

ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ‘Drippy’ ਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਮੂਸੇਵਾਲਾ ਦਾ ਇਹ ਗੀਤ ਸਵੇਰੇ 10.02 ਮਿੰਟ ‘ਤੇ ਰਿਲੀਜ਼ ਹੋਇਆ।

ਰੁੱਤਾਂ ਦੀ ਰਾਣੀ ਬਸੰਤ...

ਰੁੱਤਾਂ ਦੀ ਰਾਣੀ ਬਸੰਤ ਦਾ ਹੈ ਆਗਮਨ ਹੋਇਆ , ਹਰ ਪਾਸੇ ਰੰਗਾਂ , ਕਲਾ ਤੇ ਸੰਗੀਤ ਨੇ ਹੈ ਮਨ ਮੋਹਿਆ ,

‘ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ। 

‘ਸੋਨ ਸੁਨਹਿਰੀ ਕਲਮਾਂ’ ਕਾਵਿ-ਸੰਗ੍ਰਹਿ ਲੋਕ ਅਰਪਣ ਅਤੇ ਕਵੀ ਦਰਬਾਰ ਆਯੋਜਿਤ

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇਮਾਣ ਪੰਜਾਬੀਆਂ ਤੇ ਅੰਤਰ-ਰਾਸ਼ਟਰੀ ਸਾਹਿਤਕ ਮੰਚ, ਇੰਗਲੈਂਡ ਦੇ ਸਹਿਯੋਗ ਨਾਲ ਸਾਂਝੇ ਕਾਵਿ-ਸੰਗ੍ਰਹਿ‘ਸੋਨ ਸੁਨਹਿਰੀ ਕਲਮਾਂ’ਨੂੰ ਲੋਕ ਅਰਪਣ ਕੀਤਾ ਗਿਆ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। 

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

ਮਿਕਸ ਇਨਫੈਕਸ਼ਨ' ਬਿਮਾਰੀ ਨਾਲ ਨਜਿੱਠਣ ਲਈ ਦਸ ਟੀਮਾਂ ਤਾਇਨਾਤ; ਜ਼ਿਲ੍ਹਾ ਅਤੇ ਪਿੰਡ ਪੱਧਰ 'ਤੇ ਕੰਟਰੋਲ ਰੂਮ ਸਥਾਪਤ

ਡੀ ਸੀ ਆਸ਼ਿਕਾ ਜੈਨ ਨੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਲਈ ਪੋਸਟਰ ਜਾਰੀ ਕੀਤਾ

ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਫਾਜ਼ਿਲਕਾ ਦੂਜੇ ਅਤੇ ਪਠਾਨਕੋਟ ਤੀਜੇ ਸਥਾਨ 'ਤੇ ਰਿਹਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਵਾਸਤੇ ਸਖ਼ਤ ਮਿਹਨਤ ਕਰਨ ਲਈ ਵਿਭਾਗ ਦੀ ਕੀਤੀ ਸ਼ਲਾਘਾ ਵਿਭਾਗ ਨੇ ਢੋਲ ਦੇ ਡਗੇ ‘ਤੇ ਨੱਚ ਕੇ ਮਨਾਈ ਲੋਹੜੀ 
 

ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

ਡੀ ਸੀ ਨੇ ਭਾਗੀਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਦਾਖ਼ਲਾ ਮੁਹਿੰਮ ਅਧੀਨ ਸੈਸ਼ਨ 2024-25 ਲਈ ਬਲਾਕ ਭਾਦਸੋਂ -2 ਨੇ ਪੋਸਟਰ ਕੀਤਾ ਜਾਰੀ

ਸਰਕਾਰੀ ਸਕੂਲਾਂ ਵਿੱਚ ਪੜਨ ਕਰਕੇ ਹੀ ਬੁਲੰਦੀਆਂ ਤੇ ਪਹੁੰਚੇ ਹਾਂ - ਤਰਸੇਮ ਚੰਦ ਐਸ.ਡੀ.ਐਮ. ਨਾਭਾ।

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ ਦੀ ਕੀਤੀ ਅਚਨਚੇਤ ਚੈਕਿੰਗ

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ, ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਵੀ ਨਾਲ ਸਨ। ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜਰੀ ਚੈੱਕ ਕੀਤੀ 

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ 100 ਫੀਸਦੀ ਛੋਟ: ਡਿਪਟੀ ਕਮਿਸ਼ਨਰ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 

ਮੈਪਮਾਈਇੰਡੀਆ ਟੀਮ ਵੱਲੋਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਸੜਕ ਸੁਰੱਖਿਆ ਫੋਰਸ: ਪੰਜਾਬ ਪੁਲਿਸ ਮੈਪਮਾਈਇੰਡੀਆ ਦੀ ਮੈਪਲਸ ਐਪ ਰਾਹੀਂ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਪ੍ਰਾਪਤ ਕਰਨ ਵਿੱਚ ਯਾਤਰੀਆਂ ਦੀ ਮਦਦ ਕਰੇਗੀ

ਇਸ ਦੁਨੀਆ ਤੋਂ ਜਾਣ ਬਾਅਦ ਦੀਵਾਲੀ ਮੌਕੇ ਹੋ ਰਿਹਾ ਹੈ ਰਿਲੀਜ਼ ਸਿੱਧੂ ਮੂਸੇਵਾਲਾ ਦਾ 5ਵਾਂ ਗੀਤ

ਸਿੱਧੂ ਮੂਸੇਵਾਲਾ ਦੇ ਇਸ ਦੁਨੀਆ ਤੋਂ ਜਾਣ ਬਾਅਦ ਉਸ ਦਾ 5ਵਾਂ ਗੀਤ ਦੀਵਾਲੀ ਮੌਕੇ ਹੋ ਰਿਹਾ ਹੈ ਰਿਲੀਜ਼ ਕਿਸ-ਕਿਸ ਨੂੰ ਹੈ ਸਿੱਧੂ ਮੂਸੇਵਾਲੇ ਦੇ ਗੀਤ ‘Watch Out‘ ਦੀ ਉਡੀਕ ? 

ਆਬਕਾਰੀ ਤੇ ਡਿਸਟਿਲਰੀਜ ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਸਖ਼ਤ ਨਿਗਰਾਨੀ ਬਣਾਈ ਯਕੀਨੀ

ਆਬਕਾਰੀ ਵਿਭਾਗ, ਪਟਿਆਲਾ ਦੇ ਡਿਪਟੀ ਕਮਿਸ਼ਨਰ, ਆਬਕਾਰੀ ਤੇ ਡਿਸਟਿਲਰੀਜ ਉਦੈ ਦੀਪ ਸਿੰਘ ਸਿੱਧੂ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ 

ਵੱਡੇ ਪਰਦੇ ਤੇ ਜਲਦ ਨਜ਼ਰ ਆਏਗਾ ਅਦਾਕਾਰ ਸੋਨੂੰ ਬੱਗੜ

ਕੈਰੀਅਰ ਦਾ ਖ਼ੇਤਰ ਭਾਵੇਂ ਕੋਈ ਵੀ ਹੋਵੇ ਉਸ ਵਿੱਚ ਸਫ਼ਲ ਹੋਣ ਲਈ ਮੇਹਨਤ ਦੀ ਜ਼ਰੂਰਤ ਪੈਂਦੀ ਹੈ ਕਈ ਵਾਰ ਇਹ ਮੇਹਨਤ ਸਾਲਾਂ ਬੱਧੀ ਵੀ ਚੱਲਦੀ ਰਹਿੰਦੀ ਹੈ 

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਹੋਣਗੇ। 

ਮਾਤਾ ਚਰਨ ਕੌਰ ਨੇ ਆਪਣੇ ਪੁੱਤ ਮੂਸੇਵਾਲੇ ਲਈ ਲਿਖੀ ਭਾਵੁਕ ਪੋਸਟ

ਬੀਤੇ ਦਿਨੀਂ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ, ਜਿਸ ਨੇ ਸਾਰਿਆਂ ਨੂੰ ਸੋਚੀਂ ਪਾ ਦਿੱਤਾ। ਦਰਅਸਲ, ਬੀਤੇ ਦਿਨ ਸਿੱਧੂ ਦੇ ਕਤਲਕਾਂਡ ਨੂੰ ਲੈ ਕੇ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ।

ਪਿਓ ਨੇ ਦੱਸਿਆ ਆਪਣੇ ਪੁੱਤ ਦਾ ਕਿਉ ਕੀਤਾ ਕਤਲ

13 ਅਗਸਤ ਆਪਣੇ 3 ਸਾਲ ਦੇ ਪੁੱਤਰ ਗੁਰਸੇਵਕ ਨੂੰ ਕਿਡਨੈਪ ਵਿਖਾ ਕੇ ਮਾਰਨ ਵਾਲੇ ਪਿਉ ਅੰਗਰੇਜ਼ ਸਿੰਘ ਨੇ 6 ਦਿਨ ਬਾਅਦ ਮੂੰਹ ਖੋਲ੍ਹਿਆ ਅਤੇ ਦੱਸਿਆ ਕਿ ਉਸ ਨੇ ਮਾਸੂਮ ਪੁੱਤਰ ਦਾ ਕਤਲ ਆਪਣੇ ਹੱਥਾ ਨਾਲ ਕਿਉਂ ਕੀਤਾ । ਹਾਲਾਂਕਿ ਉਸ ਨੇ ਜਿਹੜਾ ਤਰਕ ਦਿੱਤਾ ਹੈ ਉਸ ਨੂੰ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਹੈ । ਪਿਉ ਨੇ ਕਿਹਾ ਕਿ ਗ਼ਰੀਬੀ ਦੀ ਵਜ੍ਹਾ ਕਰਕੇ ਉਸ ਨੇ ਪੁੱਤਰ ਦਾ ਕਤਲ ਕੀਤਾ ਹੈ ਅਤੇ ਫਿਰ ਉਹ ਆਪਣੇ ਆਪ ਨੂੰ ਵੀ ਮਾਰਨਾ ਚਾਹੁੰਦਾ ਸੀ ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਜ਼ਹਿਰੀਲੇ ਸੱਪ ਨੇ ਮਾਰਿਆ ਡੰਗ

123