Saturday, November 21, 2026
BREAKING NEWS
• ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

sond

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਚੀਮਾ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਕੱਟ ਦੇ 17,281 ਮੈਗਾਵਾਟ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ : ਸੌਂਦ

ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ

ਕਮੇਡੀਅਨ ਜਸਵਿੰਦਰ ਭੱਲਾ ਨੂੰ ਕੈਬਿਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਪੀ ਏ ਯੂ ਦੇ ਵੀ ਸੀ ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿਤੱਲ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ : ਸੌਂਦ

ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਕੀਤਾ ਗਿਆ ਹੈ ਨਾਮਜ਼ਦ