Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

sonipat

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ

ਨੀਤੂ ਦੀ ਕਲਾ ਨੇ ਸ਼ਿਲਪ ਮੇਲੇ ਵਿੱਚ ਬਿਖੇਰੇ ਕਲਾਕਾਰੀ ਰੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ ਨੂੰ ਉਨ੍ਹਾਂ ਦੇ ਮੌਜੂਦਾ ਕੰਮਾਂ ਤੋਂ ਇਲਾਵਾ ਸੋਨੀਪਤ ਜਿਲ੍ਹੇ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।

ਸਹਿਕਾਰਤਾ ਮੰਤਰੀ ਅਰਵਿੰਦ ਸ਼ਰਮਾ ਨੇ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਜ਼ਿਲ੍ਹੇ ਵਿੱਚ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਸੋਨੀਪਤ ਤੋਂ 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਨਾਲ ਕੀਤੀ।

ਭਾਰਤੀ ਹਾਕੀ ਖਿਡਾਰੀ ਸੁਮਿਤ ਦਾ ਸੋਨੀਪਤ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।