Tuesday, September 16, 2025

sowing

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ 

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ 'ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ

ਫਾਜ਼ਿਲਕਾ ਨਰਮੇ ਦੀ ਕਾਸ਼ਤ ਵਿੱਚ ਸੂਬੇ ਭਰ ਵਿੱਚੋਂ ਮੋਹਰੀ

ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦਾ ਆਗਾਜ਼

ਝੋਨੇ ਦੀ ਸਿੱਧੀ ਬਿਜਾਈ ਹੇਠ ਪਟਿਆਲਾ ਜ਼ਿਲ੍ਹੇ ਦਾ 30 ਹਜ਼ਾਰ ਏਕੜ ਰਕਬਾ ਲਿਆਉਣ ਦਾ ਟੀਚਾ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

15 ਤੋਂ 20 ਫੀਸਦੀ ਪਾਣੀ ਦੀ ਬੱਚਤ ਦਾ ਟੀਚਾ, 1500 ਰੁਪਏ ਪ੍ਰਤੀ ਏਕੜ ਸਹਾਇਤਾ, ਲਾਹੇਵੰਦ ਤੇ ਟਿਕਾਊ ਖੇਤੀ ਨੂੰ ਵੱਡਾ ਹੁਲਾਰਾ

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ 

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।