Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

special

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਮਾਜਰੀ ਬਲਾਕ ਦੇ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

 ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ ਮੀਟਿੰਗ ਹੋਈ।

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਪਰਿਵਾਰ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨ ਵੋਟਰਾਂ ਦੀ ਵੋਟ ਬਣਾਉਣ ਸਬੰਧੀ ਪ੍ਰੋਤਸਾਹਿਤ ਕੀਤਾ। ਅਸਿ. ਪ੍ਰੋ. ਜਗਦੇਵ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਦੀ ਵੈਬਸਾਈਟ ਅਤੇ ਮੋਬਾਇਲ ਐਪਸ ਦੀ ਵਰਤੋਂ ਕਰਦੇ ਹੋਏ ਨੌਜਵਾਨ ਵੋਟਰਾਂ ਨੂੰ ਨਵੀਂ ਵੋਟ ਬਣਾਉਣ ਸਬੰਧੀ ਫਾਰਮ-6 ਭਰਨ ਦੀ ਮੁਕੰਮਲ ਜਾਣਕਾਰੀ ਪ੍ਰਦਾਨ ਕੀਤੀ। ਮੰਚ ਸੰਚਾਲਨ ਅਸਿਸਟੈਂਟ ਪ੍ਰੋਫ਼ੈਸਰ ਡਾ. ਕੁਲਜੀਤ ਕੌਰ ਦੁਆਰਾ ਕੀਤਾ ਗਿਆ। ਇਸ ਵੋਟਰ ਰਜਿਸਟ੍ਰੇਸ਼ਨ ਕੈਂਪ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਦੁਆਰਾ ਭਾਗ ਲਿਆ ਗਿਆ।
 

ਡੇਂਗੂ ਵਿਰੁੱਧ ਮੁਹਿੰਮ ਤਹਿਤ ਵੱਖੑ ਵੱਖ ਜੋਖ਼ਮ ਭਰੇ ਇਲਾਕਿਆਂ ਵਿੱਚ ਵਿਸ਼ੇਸ਼ ਚੈਕਿੰਗ

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਵੀ ਵੱਖੑਵੱਖ ਥਾਵਾਂ ’ਤੇ ਚੈਕਿੰਗ ਕੀਤੀ ਅਤੇ ਸਿਹਤ ਕਰਮਚਾਰੀਆਂ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੇਂਗੂ ਬੁਖ਼ਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ।ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

 

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਡੇਰਾਬਸੀ ਬਲਾਕ ਦੇ ਪਿੰਡਾਂ ਵਿੱਚ ਪ੍ਰਦਰਸ਼ਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਦਸਤਾਵੇਜ਼ੀ ਫਿਲਮ ਨੂੰ ਦੇਖਣ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਿੱਤੇ ਗਏ ਮਨੁੱਖਤਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਾ ਡੇਰਾਬਸੀ ਬਲਾਕ ਦੇ ਪਿੰਡਾਂ ਵਿੱਚ ਪ੍ਰਦਰਸ਼ਨ

 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਦਸਤਾਵੇਜ਼ੀ ਫਿਲਮ ਨੂੰ ਦੇਖਣ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਿੱਤੇ ਗਏ ਮਨੁੱਖਤਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।

ਪਾਤੜਾਂ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

13 ਸਤੰਬਰ ਨੂੰ ਸਨੌਰ ਵਿਖੇ ਲੱਗੇਗਾ ਵਿਸ਼ੇਸ਼ ਖੂਨਦਾਨ ਕੈਂਪ, ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਦੀ ਅਪੀਲ

ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 13 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕਰਨ ਅਤੇ ਇਸ ਨੇਕ ਕਾਰਜ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

 

ਪਟਿਆਲਾ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਸਾਫ਼ ਪੰਜਾਬ–ਮਾਣਮੱਤਾ ਪੰਜਾਬ’ ਮੁਹਿੰਮ ਤਹਿਤ ਖਨੌਰੀ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ

ਜੇਕਰ ਹਰੇਕ ਨਾਗਰਿਕ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਕੂੜਾ ਸਹੀ ਥਾਂ ’ਤੇ ਪਾਉਣ ਦੀ ਆਦਤ ਅਪਣਾਏ ਤਾਂ ਖਨੌਰੀ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

ਨਾਭਾ ਬਲਾਕ ਦੇ ਪਿੰਡ ਕਮੇਲੀ ਅਤੇ ਬਿਸ਼ਨਗੜ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਪੱਬਰਾ ਅਤੇ ਬਧੋਲੀ ਗੁਜਰਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 
 

ਕਿਰਤੀ ਕਾਲਜ 'ਚ ਲੱਗਾ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ

ਜਿਸ ਦੇ ਤਹਿਤ ਵਿਦਿਆਰਥੀਆਂ ਦੇ ਫਾਰਮ ਨੰਬਰ 6 ਭਰੇ ਗਏ। ਇਸ ਦੌਰਾਨ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਸਹਾਇਕ ਪ੍ਰੋਫ਼ੈਸਰ ਮੀਨੂ ਗੌੜ, ਸਹਾਇਕ ਪ੍ਰੋਫ਼ੈਸਰ ਡਾ ਰਮਨਦੀਪ ਕੌਰ ਅਤੇ ਜੂਨੀਅਰ ਸਹਾਇਕ ਹਰਪ੍ਰੀਤ ਸਿੰਘ ਵੀ ਹਾਜ਼ਰ ਰਹੇ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਲੱਗੇ ਇਸ ਕੈਂਪ ਦੌਰਾਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਪਟਿਆਲਾ ਦੇ ਪਿੰਡ ਨਿਜਾਮਪੁਰ ਅਤੇ ਕੱਲ੍ਹਾ ਮਾਜਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਪਾਤੜਾਂ ਬਲਾਕ ਦੇ ਪਿੰਡ ਲਾਲਵਾ ਅਤੇ ਢੰਡਿਆਲ ਰੋਡ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪਿੰਡ ਹਰਿਆਉ ਕਲਾਂ, ਹਰਿਆਉ ਖੁਰਦ ਅਤੇ ਚੁਨਾਗਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਨਾਭਾ ਬਲਾਕ ਦੇ ਪਿੰਡ ਬਨੇਰਾ ਕਲਾਂ ਅਤੇ ਸੌਜਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*

ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

 

ਹਲਕਾ ਗਿੱਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਹਰਜੋਤ ਗਰੇਵਾਲ ਦਾ ਪਿੰਡ ਰਣੀਆ ਵਿਖੇ ਵਿਸ਼ੇਸ਼ ਸਨਮਾਨ

ਨੇੜਲੇ ਪਿੰਡ ਰਣੀਆ ਵਿਖੇ ਯੂਥ ਕਾਂਗਰਸ ਦੀਆਂ ਬੀਤੇ ਸਮੇਂ ਦੌਰਾਨ ਹੋਈਆਂ ਚੋਣਾਂ ਵਿੱਚ ਹਲਕਾ ਗਿੱਲ ਦੀ ਪ੍ਰਧਾਨਗੀ ਦੀ ਚੋਣ ਜਿੱਤਣ ਵਾਲੇ ਹਰਜੋਤ ਗਰੇਵਾਲ ਦੇ ਸਨਮਾਨ ਵਿੱਚ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਪਟਿਆਲਾ ਦੇ ਪਿੰਡ ਰੋਹਟੀ ਬਸਤਾ ਸਿੰਘ ਅਤੇ ਰੋਹਟੀ ਛੰਨਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਹਾਈ ਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੌਰਾਨ ਕਾਂਗਰਸੀ ਕੌਂਸਲਰਾਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਬੇ ਦਰਮਿਆਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਝੂਠੇ ਮੁਕਦਮੇ ਦਰਜ ਕਰਨ ਤੇ ਦੋਸ਼ ਲਗਾਏ ਹਨ ਹਨ

ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ ਦੇ ਪਿੰਡ ਲੌਟ ਅਤੇ ਲੁਬਾਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ

 ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਪ੍ਰੇਰਣਾ ਸਦਕਾ, ਡਾ. ਪੁਨੀਤ ਕਾਜਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਫਰੀਦਕੋਟ ਦੀ ਯੋਗ ਅਗਵਾਈ ਹੇਠ ਅੱਜ ਨਵੇਂ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦਿਵਸ ਮੌਕੇ ਵਿਸ਼ੇਸ਼ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਕਾਲਕਾ ਦੀ ਅਗਵਾਈ ਹੇਠ ਡੀਐਸਜੀਐਮਸੀ ਦੀ ਵਿਸ਼ੇਸ਼ ਮੀਟਿੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਗਤ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਿਲੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨਾਲ ਸ਼ਿष्टाचार ਭੇਂਟ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ।

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਚੇਅਰਮੈਨ ਬਰਸਟ ਨਾਲ ਡੇਢ ਦਰਜਨ ਸਰਪੰਚਾਂ ਨੇ ਕੀਤੀ ਵਿਸ਼ੇਸ਼ ਮੁਲਾਕਾਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਡੇਢ ਦਰਜਨ ਸਰਪੰਚਾਂ ਸਮੇਤ ਪਾਰਟੀ ਵਲੰਟੀਅਰਾਂ ਨੇ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।

ਨੌਜਵਾਨਾਂ ਨੂੰ ਆਫ਼ਤ ਪ੍ਰਬੰਧਨ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ

ਅਕਾਲ ਕਾਲਜ ਆਫ ਐਜੂਕੇਸ਼ਨ, ਸੰਗਰੂਰ ਵਿਖੇ ਰਾਸ਼ਟਰੀ ਸੇਵਾ ਯੋਜਨਾ  ਦੇ ਵਲੰਟੀਅਰਾਂ ਲਈ ਚੱਲ ਰਹੀ ਸੱਤ ਦਿਨਾਂ ਦੀ ਯੁਵਾ ਆਪਦਾ ਮਿੱਤਰ ਯੋਜਨਾ  ਦੇ ਸਿਖਲਾਈ ਪ੍ਰੋਗਰਾਮ ਦਾ ਛੇਵਾਂ ਦਿਨ ਸਫਲਤਾਪੂਰਵਕ ਸੰਪੰਨ ਹੋਇਆ।

19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026 ਦੇ ਵਿਸ਼ੇਸ਼ ਕੈਂਪ: ਡਾ. ਅਗਰਵਾਲ

ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਅੰਮ੍ਰਿਤਸਰ ਡਾਕ ਮੰਡਲ ਵੱਲੋਂ ਰਕਸ਼ਾ ਬੰਧਨ 2026 ਲਈ ਵਿਸ਼ੇਸ਼ ਪ੍ਰਬੰਧ

ਸ਼੍ਰੀ ਸੱਤਿਅਮ ਤਿਵਾਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸ, ਅੰਮ੍ਰਿਤਸਰ 17 ਜੁਲਾਈ ਗੁਰਪ੍ਰੀਤ ਸਿੰਘ ਡੱਬ ਡਵੀਜ਼ਨ (IPoS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ 2026 ਨੂੰ ਰਕਸ਼ਾ ਬੰਧਨ ਦੇ ਮੌਕੇ 'ਤੇ ਰਾਖੀਆਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਡਾਕ ਮੰਡਲ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ।

ਅਕਾਲ ਡਿਗਰੀ ਕਾਲਜ ਵਿਖੇ ਆਫ਼ਤ ਪ੍ਰਬੰਧਨ ਕੈਂਪ ਦੇ ਚੌਥੇ ਦਿਨ ਫਾਇਰ ਸੇਫਟੀ ਅਤੇ ਫਸਟ ਏਡ ਬਾਰੇ ਦਿੱਤੀ ਗਈ ਵਿਸ਼ੇਸ਼ ਸਿਖਲਾਈ

ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਚੌਥਾ ਦਿਨ ਬੇਹੱਦ ਗਿਆਨਵਰਧਕ ਅਤੇ ਵਿਹਾਰਕ (ਪ੍ਰੈਕਟੀਕਲ) ਸੈਸ਼ਨਾਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ।

ਗ੍ਰਾਮ ਪੰਚਾਇਤ ਗੁਰਮ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ 'ਸਤਲੁਜ' ਫਿਲਮ ਦਾ ਵਿਸ਼ੇਸ਼ ਪ੍ਰਦਰਸ਼ਨ

ਗ੍ਰਾਮ ਪੰਚਾਇਤ ਗੁਰਮ ਵੱਲੋਂ ਸਰਪੰਚ ਜਗਮੋਹਨ ਸਿੰਘ ਦਿਓਲ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ, ਪਿੰਡ ਗੁਰਮ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਪੰਜਾਬੀ ਫਿਲਮ 'ਸਤਲੁਜ' ਦਾ ਵਿਸ਼ੇਸ਼ ਪ੍ਰਦਰਸ਼ਨ ਕਰਵਾਇਆ ਗਿਆ।

ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਨਿਭਾਈ ਅਹਿਮ ਭੂਮਿਕਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ)-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਡਿਜਿਟਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ।

ਲੋਕਾਂ ਦੇ ਭਰੋਸੇ ਸਦਕਾ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਸੰਗੋਵਾਲ

ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਤਰੋੜ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਦੇ ਵਸਨੀਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ।

1234