ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੀਆਂ ਐੱਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।