Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

spirit

ਸਾਈਕਲਿਸਟ ਬੇਅੰਤ ਚੀਮਾਂ ਦਾ 80ਵੇਂ ਆਜ਼ਾਦੀ ਦਿਵਸ ਮੌਕੇ ਜਜ਼ਬਾ 80 ਕਿਲੋਮੀਟਰ ਦੀ ਰਾਈਡ ਲਾਕੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਖਾਸਕਰ ਸਾਈਕਲਿੰਗ ਨਾਲ ਜੁੜਣਾ ਚਾਹੀਦਾ ਹੈ ਤਾਂ ਇਨਸਾਨ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੌਰ ਤੇ ਵੀ ਚੇਤੰਨ ਰਹੇ। ਇਸੇ ਦੌਰਾਨ ਸੁਨਾਮ ਸਾਈਕਲਿੰਗ ਕਲੱਬ ਦੇ ਸੀਨੀਅਰ ਮੈਂਬਰ ਯਸ਼ਪਾਲ ਗੋਗੀਆ ਨੇ ਬੇਅੰਤ ਸਿੰਘ ਚੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਸਮਰਪਿਤ ਭਾਵਨਾ ਨਾਲ ਸਾਈਕਲਿੰਗ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ ਤਾਂ ਜੋ ਸ਼ਰੀਰ ਨੂੰ ਤੰਦਰੁਸਤ ਰੱਖਣ ਤੋਂ ਇਲਾਵਾ ਪਿੰਡ ਤੋਂ ਸ਼ਹਿਰ ਅਤੇ ਸ਼ਹਿਰ ਤੋਂ ਪਿੰਡ ਦੀ ਦੂਰੀ ਨੂੰ ਨੇੜੇ ਲਿਆਂਦਾ ਜਾ ਸਕੇ। 

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਉਨ੍ਹਾਂ ਕਿਹਾ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਕਰਵਾਇਆ ਗਿਆ ਇਹ ਉਪਰਾਲਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖੀ ਦੇ ਅਧਿਆਤਮਿਕ ਤੇ ਨੈਤਿਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ।
 

ਸ੍ਰੀ ਕਾਲੀ ਦੇਵੀ ਮੰਦਿਰ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ : ਐਡਵਾਇਜਰੀ ਮੈਨੇਜਿੰਗ ਕਮੇਟੀ

ਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾਨੇ ਦੱਸਿਆ ਕਿ ਹੈ ਕਿ ਇਸ ਮੰਦਿਰ ਨੂੰ ਨਵੀਨੀਕਰਨ ਮਗਰੋਂ ਇੱਕ ਬਹੁਤ ਹੀ ਸੁੰਦਰ ਤੇ ਆਲੀਸ਼ਾਨ ਵਾਸਤੂ ਕਲਾ ਦੇ ਨਮੂਨੇ ਤੇ ਰੁਹਾਨੀ ਕੇਂਦਰ ਵਜੋਂ ਵਿਕਸਤ ਹੋਵੇਗਾ। 

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਫਰੀਦਾਬਾਦ ਵਿੱਚ ਲੱਗਣਗੇ ਤਿੰਨ ਆਧੁਨਿਕ ਸੀਈਟੀਪੀ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ।

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਰਾਹੀਂ ਸਾਬਕਾ ਸੈਨਿਕਾਂ ਨੂੰ ਸ਼ਰਧਾਂਜਲੀ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬੋਲੇ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2036 ਓਲੰਪਿਕ ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਵਜੋ ਸਥਾਪਿਤ ਕਰਨ ਦਾ ਟੀਚਾ ਰੱਖਿਆ

ਲੜੀਵਾਰ ਗੁਰਮਤਿ ਸਮਾਗਮਾਂ ਦੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਚੜ੍ਹਦੀ ਕਲਾ ਨਾਲ ਹੋਈ ਅਰੰਭਤਾ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ : ਪ੍ਰੋ: ਸਰਬਜੀਤ ਸਿੰਘ ਰੇਣੁਕਾ