ਆਰਥਿਕ ਤੌਰ 'ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ : ਡਾ.ਬਲਜੀਤ ਕੌਰ
ਸਕੀਮ ਅਧੀਨ ਸ੍ਰੀ ਮੁਕਤਸਰ ਸਾਹਿਬ ਜਿਲ਼੍ਹੇ ਦੇ 300 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ
ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ