ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮਨਾਇਆ।
ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ।
ਕੁਰੂਕਸ਼ੇਤਰ ਵਿੱਚ ਹੋਵੇਗਾ ਰਾਜ ਪੱਧਰੀ ਸਮਾਪਨ ਪੋ੍ਰਗਰਾਮ ਵਿੱਚ ਮੁੱਖ ਮੰਤਰੀ ਕਰਣਗੇ ਸ਼ਿਰਕਤ
ਖੇਡਾਂ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਸਵੈ ਅਨੁਸ਼ਾਸਨ,ਟੀਮ ਵਰਕ ਆਦਿ ਵਰਗੇ ਗੁਣ ਪੈਦਾ ਕਰਦੀਆਂ ਹਨ : ਪ੍ਰਿੰਸੀਪਲ ਡਾ ਨੀਨਾ ਅਨੇਜਾ
ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਕੀਤਾ ਯਾਦ
ਸਰਕਾਰੀ ਕਾਲਜ ਐਸ ਏ ਐਸ ਨਗਰ ਮੁਹਾਲੀ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ
ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਵੱਲੋਂ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ
ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਮਿਤੀ 29.08.2018 ਨੂੰ ਕਾਲਜ ਪ੍ਰਿੰਸੀਪਲ ਪ੍ਰੋ.(ਡਾ.) ਕੁਸੁਮ ਲਤਾ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਫ਼ਸਰ (ਡੀ. ਸੀ.) ਪਟਿਆਲਾ ਦੇ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਉਣ ਲਈ ਵਿਦਿਆਰਥੀਆਂ ਵਿੱਚ ਆਪਣੀ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਗਿਆ।
ਰਾਸ਼ਟਰੀ ਖੇਡ ਦਿਵਸ’ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਹੈ।ਇਹ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਪ੍ਰੇਰਣਾ ਦਾ ਦਿਨ ਹੁੰਦਾ ਹੈ।। ਇਹ ਉਹ ਦਿਨ ਹੈ ਜਦੋਂ ਅਸੀਂ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਦੇ ਬੇਮਿਸਾਲ ਹੁਨਰ ਅਤੇ ਹਾਕੀ ਦੀ ਖੇਡ ਪ੍ਰਤਿ ਸਮਰਪਣ ਨੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ।