ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਦਾ ਸਕਾਰਾਤਮਕ ਅਸਰ ਦਿਖਾਈ ਦੇ ਰਿਹਾ ਹੈ ਅਤੇ ਇਸੀ ਦਾ ਨਤੀਜਾ ਹੈ ਕਿ ਸੂਬੇ ਦੇ ਨੌਜੁਆਨ ਖੇਡਾਂ ਦੇ ਖੇਤਰ ਵਿੱਚ ਨਵੀਂ ਬੁਲੰਦੀਆਂ ਹਾਸਲ ਕਰ ਰਹੇ ਹਨ।