Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

sportsstadium

ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਲੋਕ ਅਰਪਿਤ

 ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਲਈ ਸਿਹਤਮੰਦ ਅਤੇ ਸਕਾਰਾਤਮਕ ਮਾਹੌਲ ਸਿਰਜਣਾ ਹੈ। ਪਿੰਡ ਵਾਸੀਆਂ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਿਤ ਕਰਨ ਅਤੇ ਖਿਡਾਰੀਆਂ ਨੂੰ ਖੇਡ ਸਾਮਾਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ।

ਪਿੰਡ ਫਤਿਹਮਾਜਰੀ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਆਰੰਭ : ਐਸ.ਡੀ.ਐਮ ਸਮਾਣਾ

ਸਮਾਣਾ ਦੇ ਐਸ.ਡੀ.ਐਮ ਰਿਚਾ ਗੋਇਲ ਨੇ ਸਮਾਣਾ ਹਲਕੇ ਦੇ ਪਿੰਡ ਫਤਿਹਮਾਜਰੀ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ 10.35 ਕਰੋੜ ਰੁਪਏ ਦੀ ਲਾਗਤ ਨਾਲ ਅਤਿਆਧੁਨਿਕ ਖੇਡ ਸਟੇਡੀਅਮ ਬਣਾਉਣ ਲਈ ਪਿੱਛਲੇ ਦਿਨੀਂ ਰੱਖੇ ਗਏ ਨੀਂਹ ਪੱਥਰ ਦੇ ਸਬੰਧ ਵਿੱਚ ਦੱਸਿਆ ਕਿ ਸਟੇਡੀਅਮ ਬਨਾਉਣ ਲਈ 9 ਏਕੜ ਜ਼ਮੀਨ ਦੀ ਪਹਿਲਾਂ ਹੀ ਪਛਾਣ ਕਰਕੇ ਗ੍ਰਾਮ ਪੰਚਾਇਤ ਫਤਿਹਮਾਜਰੀ ਵੱਲੋਂ ਮਤਾ ਪਾ ਕੇ ਬੀਡੀਪੀਓ ਸਮਾਣਾ ਨੂੰ ਪੇਸ਼ ਕੀਤਾ ਗਿਆ ਸੀ।

ਮੁੱਖ ਮੰਤਰੀ ਵੱਲੋਂ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਗਾਇਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜੂਨ ਨੂੰ ਨੇੜਲੇ ਪਿੰਡ ਫਤਿਹਮਾਜਰੀ ਵਿਖੇ ਕਰੀਬ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਬੀਤੀ ਰਾਤ ਅਚਾਨਕ ਗਾਇਬ ਹੋ ਗਿਆ।

ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ।

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਤ

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ 

ਖੇਡ ਸਟੇਡੀਅਮ ਸਰਹਿੰਦ ਵਿਖੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਲਹਿਰਾਉਣਗੇ ਕੌਮੀ ਝੰਡਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ

ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ : ਮਨਰੀਤ ਰਾਣਾ

ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ