Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

stadium

ਸ਼ੇਰ–ਏ–ਪੰਜਾਬ T-20 ਲੀਗ ਦਾ ਪਹਿਲਾ ਕੱਪ ਜਿੱਤਣ ਤੋਂ ਬਾਅਦ ਗੁਰੂ ਨਗਰੀ ਪੁੱਜੇ ‘ਅੰਮ੍ਰਿਤਸਰ ਸੂਰਮਾਜ਼

ਸ਼ੇਰ–ਏ–ਪੰਜਾਬ T-20 ਲੀਗ ਦੇ ਤੀਜੇ ਸੀਜ਼ਨ ਦਾ ਖ਼ਿਤਾਬ ਆਪਣੇ ਨਾਂਅ ਕਰਨ ਤੋਂ ਬਾਅਦ ‘ਅੰਮ੍ਰਿਤਸਰ ਸੂਰਮਾਜ਼’ ਦੀ ਸਮੁੱਚੀ ਟੀਮ ਵੱਲੋਂ ਅੱਜ ਇੱਥੋਂ ਦੇ ਗਾਂਧੀ ਗ੍ਰਾਊਂਡ 'ਚ ਪਹਿਲੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। 

ਪਿੰਡ ਚੂੜਲ ਖੁਰਦ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਲੋਕ ਅਰਪਿਤ

 ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਲਈ ਸਿਹਤਮੰਦ ਅਤੇ ਸਕਾਰਾਤਮਕ ਮਾਹੌਲ ਸਿਰਜਣਾ ਹੈ। ਪਿੰਡ ਵਾਸੀਆਂ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਿਤ ਕਰਨ ਅਤੇ ਖਿਡਾਰੀਆਂ ਨੂੰ ਖੇਡ ਸਾਮਾਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ।

ਪਿੰਡ ਫਤਿਹਮਾਜਰੀ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਆਰੰਭ : ਐਸ.ਡੀ.ਐਮ ਸਮਾਣਾ

ਸਮਾਣਾ ਦੇ ਐਸ.ਡੀ.ਐਮ ਰਿਚਾ ਗੋਇਲ ਨੇ ਸਮਾਣਾ ਹਲਕੇ ਦੇ ਪਿੰਡ ਫਤਿਹਮਾਜਰੀ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ 10.35 ਕਰੋੜ ਰੁਪਏ ਦੀ ਲਾਗਤ ਨਾਲ ਅਤਿਆਧੁਨਿਕ ਖੇਡ ਸਟੇਡੀਅਮ ਬਣਾਉਣ ਲਈ ਪਿੱਛਲੇ ਦਿਨੀਂ ਰੱਖੇ ਗਏ ਨੀਂਹ ਪੱਥਰ ਦੇ ਸਬੰਧ ਵਿੱਚ ਦੱਸਿਆ ਕਿ ਸਟੇਡੀਅਮ ਬਨਾਉਣ ਲਈ 9 ਏਕੜ ਜ਼ਮੀਨ ਦੀ ਪਹਿਲਾਂ ਹੀ ਪਛਾਣ ਕਰਕੇ ਗ੍ਰਾਮ ਪੰਚਾਇਤ ਫਤਿਹਮਾਜਰੀ ਵੱਲੋਂ ਮਤਾ ਪਾ ਕੇ ਬੀਡੀਪੀਓ ਸਮਾਣਾ ਨੂੰ ਪੇਸ਼ ਕੀਤਾ ਗਿਆ ਸੀ।

ਮੁੱਖ ਮੰਤਰੀ ਵੱਲੋਂ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਗਾਇਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜੂਨ ਨੂੰ ਨੇੜਲੇ ਪਿੰਡ ਫਤਿਹਮਾਜਰੀ ਵਿਖੇ ਕਰੀਬ 9 ਏਕੜ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ ਬੀਤੀ ਰਾਤ ਅਚਾਨਕ ਗਾਇਬ ਹੋ ਗਿਆ।

ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ।

ਸਾਦਿਕ ਸਟੇਡੀਅਮ ਵਿੱਚ ਬਾਥਰੂਮਾਂ ਦੀ ਘਾਟ ਸਮੇਤ ਬੁਨਿਆਦੀ ਖੇਡ ਸਹੂਲਤਾਂ ਦਾ ਮਾਮਲਾ ਮੁੜ ਉੱਠਿਆ

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਸਾਦਿਕ ਸਟੇਡੀਅਮ ਦੀਆਂ ਬੁਨਿਆਦੀ ਸਮੱਸਿਆਵਾਂ ਸਬੰਧੀ ਪਹਿਲਾਂ ਉਠਾਏ ਗਏ ਮਾਮਲੇ ਦੇ ਬਾਵਜੂਦ ਅੱਜ ਦੁਬਾਰਾ ਸਥਾਨਕ ਖਿਡਾਰੀਆਂ, ਮਾਪਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਲਿਖਤੀ ਬੇਨਤੀ ਪ੍ਰਾਪਤ ਹੋਈ ਹੈ, ਜਿਸ ਵਿੱਚ ਸਟੇਡੀਅਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

ਸੀਐੱਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀ ਸਿਹਤ ਯੋਜਨਾ "ਸੀਐੱਮ ਦੀ ਯੋਗਸ਼ਾਲਾ" ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸੂਬੇ ਭਰ ਵਿੱਚ ਬਹੁਤ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ।

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ 52.77 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ।

ਮੁੱਖ ਮੰਤਰੀ ਮਾਨ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ।

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ 'ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ

ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਤ

ਖੇਡ ਮੰਤਰੀ ਗੌਰਵ ਗੌਤਮ ਨੇ ਪਾਣੀਪਤ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਵਿੱਚ ਕੀਤਾ ਅਚਾਨਕ ਨਿਰੀਖਣ

ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਮਿਸ਼ਨ ਓਲੰਪਿਕ 2036 ਵਿੱਚ ਹਰਿਆਣਾ ਵੱਲੋਂ ਜਿਆਦਾ ਤੋਂ ਜਿਆਦਾ ਖਿਡਾਰੀ ਸ਼ਾਮਲ ਹੋਣ ਅਤੇ ਸੂਬੇ ਦੇ ਕਿਸੇ ਵੀ ਸਟੇਡਿਅਮ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਾ ਹੋਵੇ ਇਸੇ ਨੂੰ ਲੈਅ ਕੇ ਬੁੱਧਵਾਰ ਨੂੰ ਪਾਣੀਪਤ ਵਿੱਚ ਸਥਿਤ ਛੱਤਰਪਤੀ ਸ਼ਿਵਾਜੀ ਸਟੇਡਿਅਮ ਦਾ ਅਚਾਨਕ ਨਿਰੀਖਣ ਕੀਤਾ।

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ

PCA ਸਟੇਡੀਅਮ ਮੁਹਾਲੀ ਵਿਖੇ ਖੇਡੇ ਮੈਚ ਵਿੱਚ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ

ਆਦਿਲ ਆਜ਼ਮੀ ਬਣੇ ਮੈਨ ਆਫ਼ ਦਿ ਮੈਚ

ਨਸ਼ਿਆ ਦੇ ਖਿਲਾਫ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਨੇ ਦੋ ਰੋਜਾ ਖੇਡ ਮੁਕਾਬਲੇ : ਖੇਡ ਅਫਸ਼ਰ

 ਪਹਿਲੇ ਦਿਨ 4 ਜੁਲਾਈ ਨੂੰ ਕ੍ਰਿਕੇਟ ਟੂਰਨਾਮੈਂਟ ਅਤੇ 5 ਜੁਲਾਈ ਨੂੰ ਕਰਵਾਇਆ ਜਾਵੇਗਾ ਕੁਸ਼ਤੀ ਅਤੇ ਰੱਸਾ ਕੱਸੀ ਦੇ ਮੁਕਾਬਲੇ