ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ 'ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ
ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ
ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ