43 ਹਜ਼ਾਰ ਏਕੜ ਤੋਂ ਵੱਧ ਰਕਬੇ ‘ਤੇ ਸਾਲਾਨਾ 2 ਲੱਖ ਮੀਟਰਕ ਟਨ ਉਤਪਾਦਨ ਨਾਲ ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ: ਗੁਰਮੀਤ ਸਿੰਘ ਖੁੱਡੀਆਂ
ਕਮਿਸ਼ਨ ਮੈਂਬਰ ਵਿਜੇ ਦੱਤ ਵੱਲੋਂ ਮੋਹਾਲੀ ਦੇ ਬਲੌਂਗੀ ਖੇਤਰ ਵਿੱਚ ਅਚਾਨਕ ਦੌਰੇ ਦੌਰਾਨ ਗੰਭੀਰ ਕਮੀਆਂ ਪਾਈਆਂ ਗਈਆਂ : ਡੀਪੀਓ ਨੂੰ ਨੋਟਿਸ ਜਾਰੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ
ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਸ਼ਹਿ ਦੇ ਕੇ ਪੰਜਾਬ ਵਿੱਚ ਅਸਥਿਰਤਾ ਫੈਲਾਉਣ ਦੀ ਕਰ ਰਿਹਾ ਹੈ ਕੋਸਿ਼ਸ਼; ਪਾਕਿ ਦੇ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਰਹੀ ਹੈ ਪੰਜਾਬ ਪੁਲਿਸ: ਡੀਜੀਪੀ ਗੌਰਵ ਯਾਦਵ
ਕਿਹਾ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਜੀਵਨਜੋਤ ਪ੍ਰੋਜੈਕਟ ਰਾਹੀਂ ਬੱਚਿਆਂ ਨੂੰ ਸੜਕਾਂ ਤੋਂ ਸਕੂਲਾਂ ਤੱਕ ਲਿਆਂਦਾ ਜਾ ਰਿਹਾ ਹੈ
ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਢਾਂਚਾਗਤ ਅਤੇ ਪਾਰਦਰਸ਼ੀ ਰੀਅਲ ਅਸਟੇਟ ਈਕੋਸਿਸਟਮ ਸਿਰਜਣ ਲਈ ਖੇਤਰ-ਪੱਖੀ ਨੀਤੀਗਤ ਇਨਪੁਟ ਪ੍ਰਦਾਨ ਕਰੇਗੀ ਕਮੇਟੀ: ਹਰਦੀਪ ਸਿੰਘ ਮੁੰਡੀਆਂ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼
ਡੀਜੀਪੀ ਗੌਰਵ ਯਾਦਵ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਦਿੱਤਾ ਜ਼ੋਰ
ਖੇਡਾਂ ਖਾਸ ਕਰਕੇ ਹਾਕੀ ਪ੍ਰਤੀ ਲਗਾਅ ਨੂੰ ਚੇਤੇ ਕੀਤਾ
ਬਾਗ਼ਬਾਨੀ ਮੰਤਰੀ ਵੱਲੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ
ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।
ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।
ਪੰਜਾਬ ਦੀ ਦੁਰਦਸ਼ਾ ਪ੍ਰਤੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਉਦਾਸੀਨ ਰਵੱਈਆ ਬੇਹੱਦ ਨਿੰਦਣਯੋਗ: ਅਰੋੜਾ
ਮੰਤਰੀ ਵੱਲੋਂ ਪੈਸਕੋ ਨੂੰ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼
ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼
ਪੰਜਾਬ ਰਾਜ ਗਤਕਾ ਐਸੋਸੀਏਸ਼ਨ ਵੱਲੋਂ ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਸ੍ਰੀ ਅਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀਆਂ ਗਈਆਂ।
ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ
ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਬਾਰੇ ਕਰਵਾਇਆ ਜਾਣੂੰ
ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪ੍ਰਤੀਬੱਧ : ਗੌਰਵ ਗੌਤਮ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ
ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
ਕਿਹਾ, ਜੀ.ਐਸ.ਟੀ ਰੇਟ ਤਰਕਸੰਗਤਾ ਦਾ ਲਾਭ ਦੇਸ਼ ਦੇ ਗਰੀਬ ਲੋਕਾਂ ਨੂੰ ਹੋਵੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ
ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ
'ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸੁਚੱਜਾ ਤਾਲਮੇਲ ਅਤੇ ਸਮਾਂਬੱਧ ਤਰੀਕੇ ਨਾਲ ਰਾਹਤ ਕਾਰਜ ਯਕੀਨੀ ਬਣਾਉਣ ਦੇ ਨਿਰਦੇਸ਼
ਖਿਡਾਰੀਆਂ ਨੂੰ ਪਿੰਡ ਪਹੁੰਚਣ ਤੇ ਨਿੱਘਾ ਸੁਆਗਤ ਕਰਦਿਆਂ ਹੋਇਆਂ ਕੀਤਾ ਸਨਮਾਨਿਤ
ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਆਗੂ ਜਸਪਾਲ ਸਿੰਘ ਸਿੱਧੂ ਦੇ ਉੱਦਮ ਸ਼ਲਾਘਾਯੋਗ: ਪ੍ਰੋ. ਖਿਆਲਾ
ਸਕੂਲਾਂ 'ਚ ਸਵੇਰ ਦਾ ਨਾਸ਼ਤਾ ਸ਼ੁਰੂ ਕਰਨ ਨਾਲ ਲੱਖਾਂ ਬੱਚਿਆਂ ਨੂੰ ਹੋਵੇਗਾ ਫਾਇਦਾ : ਡਾਕਟਰ ਚਰਨਜੀਤ ਚੰਨੀ
ਸਿਆਸੀ ਡਰਾਮਾ ਬੰਦ ਕਰਕੇ ਪੰਜਾਬ ਦੇ ਵੱਡੇ ਮਸਲੇ ਹੱਲ ਕਰਨ ਦੀ ਦਿੱਤੀ ਨਸੀਹਤ
ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ