ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਸਾਂਝੇ ਤੌਰ ਤੇ ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਰਾਹੀਂ ਬਿਆਨ ਕਿਹਾ ਹੈ ਕਿ ਕੇਂਦਰ ਕੋਈ ਵੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕੀਤਾ ਪਿਛਲੇ 12 ਸਾਲ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਦੀ ਅਗਵਾਈ ਕਰ ਰਹੀ ਹੈ