Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

stolen

ਸਫ਼ਾਈ ਕਾਮਿਆਂ ਦੇ ਧਰਨੇ 'ਚ ਕੌਂਸਲ ਦੇ ਪਾਈਪ ਚੋਰੀ ਕਰਨ ਦਾ ਮਾਮਲਾ ਗਰਮਾਇਆ 

ਸੈਨਟਰੀ ਇੰਸਪੈਕਟਰ ਤੇ ਲੱਗੇ ਪਾਈਪਾਂ ਚੋਰੀ ਦੇ ਗੰਭੀਰ ਇਲਜ਼ਾਮ 

ਖਨੌਰੀ ਵਿੱਚ ਲਗਾਤਾਰ ਤੀਜੇ ਦਿਨ ਘਰੋਂ ਦੋ ਮੋਟਰਸਾਈਕਲ ਚੋਰੀ

ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਲਗਾਤਾਰ ਤੀਜੇ ਦਿਨ ਚੋਰਾਂ ਨੇ ਇੱਕ ਹੋਰ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਵਾਰਡ ਨੰਬਰ 10 ਵਿੱਚੋਂ ਦੋ ਮੋਟਰਸਾਈਕਲ ਇੱਕ ਡਿਸਕਵਰ ਅਤੇ ਦੂਜਾ ਸਪਲੈਂਡਰ ਚੋਰੀ ਕਰ ਲਏ।

ਪਿੰਡ ਚੱਠਾ ਗੋਬਿੰਦਪੁਰਾ ਵਿਖੇ ਚੋਰਾਂ ਨੇ ਦੋ ਵੱਖ ਵੱਖ ਘਰਾਂ ਵਿੱਚੋਂ 12 ਤੋਲੇ ਸੋਨਾ, 12 ਤੋਲੇ ਚਾਂਦੀ ਅਤੇ ਨਗਦੀ ਤੇ ਹੱਥ ਕੀਤਾ ਸਾਫ

ਨੇੜਲੇ ਪਿੰਡ ਗੋਬਿੰਦਪੁਰਾ ਚੱਠਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਦੋ ਵੱਖ ਵੱਖ ਘਰਾਂ ਵਿਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ ਕਰੀਬ 12 ਤੋਲੇ ਸੋਨਾ 12 ਤੋਲੇ ਚਾਂਦੀ ਅਤੇ ਨਗਦੀ ਦੀ ਕੀਤੀ ਚੋਰੀ।

ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੀ ਵੱਡੀ ਸਫਲਤਾ 120 ਗ੍ਰਾਮ ਹੈਰੋਇਨ ਅਤੇ 2 ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂ

ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 120 ਗ੍ਰਾਮ ਹੈਰੋਇਨ ਅਤੇ ਦੋ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ

ਅੰਮ੍ਰਿਤਸਰ GRP ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਕਰੀਬ 100 ਦੇ ਨਜ਼ਦੀਕ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਉਹਨਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਗਏ।

ਮੋਹਾਲੀ ਪੁਲਿਸ ਵੱਲੋਂ ਚੋਰੀ ਹੋਏ 18 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀ ਕਾਬੂ

ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਐਸ.ਐਸ.ਪੀ. ਐਸ.ਏ.ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰਿਵਿਨੇਲਾ, ਐਸ ਪੀ (ਸਿਟੀ), ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਸਰਗਰਮ

ਟਾਂਡਾ ਪੁਲਿਸ ਨੇ ਲੁਟੇਰਿਆਂ ਨੂੰ ਦੇਸੀ ਪਿਸਟਲ ਅਤੇ ਚੋਰੀ ਕੀਤੇ  ਗਹਿਣਿਆਂ ਸਮੇਤ ਕੀਤਾ ਕਾਬੂ 

26/27 ਜੁਲਾਈ ਦੀ ਦਰਮਿਆਨੀ ਰਾਤ ਨੂੰ ਪਿੰਡ ਫਿਰੋਜ ਰੌਲੀਆ ਥਾਣਾ  ਵਿਖੇ ਦਲਜੀਤ ਕੌਰ ਪਤਨੀ ਕਰਮਜੀਤ ਸਿੰਘ ਦੇ ਘਰ ਰਾਤ ਕਰੀਬ 01-30 ਵਜੇ 06 ਨੌਜਵਾਨਾਂ ਵਲੋ ਜਿਹਨਾਂ ਦੇ ਹੱਥਾ ਵਿੱਚ ਦਾਤਰ ਤੇ ਪਿਸਟਲ ਫੜੇ ਹੋਏ ਸਨ ਘਰ ਅੰਦਰ ਦਾਖਲ ਹੋ ਕੇ ਦਲਜੀਤ ਕੌਰ ਦੇ ਗੰਭੀਰ ਸੱਟਾਂ ਮਾਰਕੇ  ਅਤੇ ਘਰ ਵਿੱਚੋ ਸੋਨੇ ਦੇ  ਗਹਿਣੇ ਅਤੇ ਨਗਦੀ ਲੈ ਕੇ ਫਰਾਰ ਹੋ ਗਏ ਸਨ ।