ਅਵਾਰਾ ਕੁੱਤਿਆਂ ਦੀ ਵੱਧ ਰਹੀ ਤਦਾਦ ਅਤੇ ਉਹਨਾਂ ਵਲੋਂ ਕੀਤੇ ਜਾ ਰਹੇ ਕਹਿਰ ਕਾਰਨ ਸਮੂਚੇ ਦੇਸ਼ ਦੇ ਲੋਕ ਪ੍ਰੇਸ਼ਾਨ ਹਨ। ਇਸ ਕਾਰਨ ਹੀ ਦੇਸ਼ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਅਵਾਰਾ ਕੁੱਤਿਆਂ ਦੇ ਕਹਿਰ ਨੂੰ ਠੱਲ੍ਹ ਪਾਉਣ ਲਈ ਹੁਕਮ ਵੀ ਜਾਰੀ ਕਰਨਾ ਪਿਆ ।
ਆਵਾਰਾ ਕੁੱਤਿਆਂ ਦੇ ਝੁੰਡਾਂ ਤੋਂ ਪ੍ਰੇਸ਼ਾਨ ਨੇ ਰਾਹਗੀਰ