ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਫੂਡ ਸੇਫਟੀ ਵਿਭਾਗ ਨੇ ਮਿਲਾਵਟਖੋਰੀ ਵਿਰੁੱਧ ਵਧਾਈ ਚੌਕਸੀ
ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ
ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਭਗਵੰਤ ਸਿੰਘ ਮਾਨ
ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੀਆਂ ਅੱਜ ਪਈਆਂ ਵੋਟਾਂ ਵਿਚ ਐਡਵੋਕੇਟ ਰਣਜੋਧ ਸਿੰਘ ਸਰਾਓ ਪ੍ਰਧਾਨ ਚੁਣੇ ਗਏ ਹਨ।
ਦੂਜਾ,ਗੁਰਨੂਰਜੀਤ ਸਿੰਘ ਨੇ ਤੀਜਾ,92 ਕਿਲੋ ਵਿੱਚ ਗੁਰਸ਼ਰਨਪ੍ਰੀਤ ਸਿੰਘ ਨੇ ਪਹਿਲਾ,ਅਰਮਾਨਜੋਤ ਸਿੰਘ ਨੇ ਦੂਜਾ,ਜੋਰਾਵਰ ਸਿੰਘ ਨੇ ਤੀਜਾ, 110 ਕਿਲੋ ਭਾਰ ਵਰਗ ਵਿੱਚ ਦੁਪਿੰਦਰ ਸਿੰਘ ਨੇ ਪਹਿਲਾ, ਗੁਰਰਹਿਮਤ ਸਿੰਘ ਨੇ ਦੂਜਾ ਆਰਵ ਬਾਸਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕੋਚ,ਵਿਨੋਦ ਕੁਮਾਰ ਕੋਚ, ਹਰੀਸ਼ ਸਿੰਘ ਰਾਵਤ,ਸੁਰਿੰਦਰ ਪਾਲ ਸਿੰਘ ਐਸਪੀ, ਅਮਨਦੀਪ ਸਿੰਘ,ਸੰਦੀਪ ਕੌਰ,ਵਿਕਾਸ ਜਿੰਦਲ, ਨਿਰਭੈ ਸਿੰਘ ਟੌਹੜਾ, ਨਵੀਨ ਕੁਮਾਰ,ਪਰਮਜੀਤੲ ਸਿੰਘ,ਜਸਵਿੰਦਰ ਸਿੰਘ, ਸੰਦੀਪ ਸਿੰਘ ਕ੍ਰਿਕਟ ਕੋਚ ਖੇਡ ਵਿਭਾਗ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ
ਇਸ ਮੌਕੇ ਸਨਮਾਨਿਤ ਬੂਥ ਲੈਵਲ ਅਫਸਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ
ਸ਼੍ਰੀ ਸੁਰਿੰਦਰ ਕੁਮਾਰ, ਸੰਪਾਦਕ; ਅਤੇ ਸਹਾਇਕ ਸੰਪਾਦਕਾਂ ਸ਼੍ਰੀ ਸੁਰਿੰਦਰ ਸਿੰਘ ਸੇਵਲ, ਸ਼੍ਰੀਮਤੀ ਅਮਿਤਾ ਅਰੋੜਾ, ਸ਼੍ਰੀ ਰਾਜੇਸ਼ ਸਿੰਘ, ਸ਼੍ਰੀਮਤੀ ਰੋਸ਼ਨੀ ਦੇਵੀ ਅਤੇ ਸ਼੍ਰੀਮਤੀ ਮੀਨਾਕਸ਼ੀ ਕਾਲਰਾ ਸਮੇਤ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ, ਹਰਿਆਣਾ ਦੇ ਗਜ਼ਟੀਅਰਜ਼ ਸੰਗਠਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਲਗਤਾਰ ਅਤੇ ਸ਼ਲਾਘਾਯੋਗ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਇਹ ਮਹੱਤਵਪੂਰਨ ਪ੍ਰਕਾਸ਼ਨ ਤਿਆਰ ਹੋ ਸਕਿਆ ਹੈ।
ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਅਧਿਕਾਰੀਆਂ ਨੂੰ 30 ਅਗਸਤ ਤੱਕ ਸਾਰੇ ਲੰਬਿਤ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਅਗਲੇ ਮਹੀਨੇ ਤੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੀਟਿੰਗਾਂ ਦਾ ਅਗਲਾ ਦੌਰ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਸਾਰੇ ਬਕਾਇਆ ਮਾਮਲਿਆਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ।
ਪੰਜਾਬ ਨੈਸ਼ਨਲ ਬੈਂਕ ਵਿੱਚ ਬਤੌਰ ਡਿਪਟੀ ਮੈਨੇਜਰ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਸ਼ਾਮ ਸੁੰਦਰ ਕਪੂਰ, ਜਿਨ੍ਹਾਂ ਨੂੰ ਸ਼ੰਮੀ ਕਪੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੁਆਰਾ ਸਨਮਾਨਿਤ ਵੀ ਕੀਤਾ ਜਾਵੇਗਾ।
ਪਟਿਆਲਾ ਜ਼ਿਲ੍ਹੇ ਦੇ ਸ਼ੈਲਰ ਉਦਯੋਗ ਨਾਲ ਜੁੜੀਆਂ ਗੰਭੀਰ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ 'ਰਾਈਸ ਮਿੱਲਰਜ਼ ਐਸੋਸੀਏਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਅਰੁਸ਼ਾ ਪੈਲੇਸ, ਸਮਾਣਾ ਵਿਖੇ ਆਯੋਜਿਤ ਕੀਤੀ ਗਈ।
ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।ਡਾ.ਰਜਨੀਸ਼ ਕੁਮਾਰ ਪ੍ਰਿੰਸੀਪਲ ਫੀਲਖਾਨਾ ਪਟਿਆਲ਼ਾ ਨੇ ਜਿਲ੍ਹਾ ਸਿੱਖਿਆ ਅਫਸਰ,ਸਾਥੀ ਟੀਮ,ਵਿਦਿਆਰਥੀਆਂ ਦੇ ਮਾਪੇ ਅਤੇ ਮੋਜੂਦ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਤੇ ਪੈ੍ਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਕੀਤੇ ਗਏ ' ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਦੇ ਐਲਾਨ ਦੇ ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ।
ਜਿਲ੍ਹਾਂ ਸਿੱਖਿਆ ਅਫਸਰ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14 ,ਅੰਡਰ 17 ਤੇ ਅੰਡਰ 19 (ਲੜਕੇ ਤੇ ਲੜਕੀਆਂ) ਦੇ ਰਾਈਫਲ ਸ਼ੂਟਿੰਗ ਦੇ ਮੁਕਾਬਲਿਆਂ ਦਾ ਆਗਾਜ਼ ਸੰਧੂ ਰਾਈਫਲ ਸ਼ੂਟਿੰਗ ਅਕੈਡਮੀ ਵਿਖੇ ਹੋਇਆ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ।
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਸ਼ਰਮਾ ਵੱਲੋ ਕੀਤੀ ਗਈ ਅਤੇ ਜਾਗਰੁਕਤਾ ਬੈਨਰ ਜਾਰੀ ਕੀਤਾ ਗਿਆ।
ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਅੱਜ ਨਸ਼ਿਆਂ ਖ਼ਿਲਾਫ਼ ਆਪਣੇ ਹਮਾਇਤੀਆਂ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਸਮੂਹ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਅਨਸਰ ਦੀ ਮੱਦਦ ਨਾ ਕੀਤੀ ਜਾਵੇ।
ਉਸਮਾਨਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ 17ਵੇਂ ਅੰਤਰਾਸ਼ਟਰੀ "ਮੇਰਾ ਰੁੱਖ ਦਿਵਸ" ਨੂੰ ਸਮਰਪਿਤ ਜਿਲਾ ਸਤਰੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ।
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਡਾ. ਪੂਨਮ ਪ੍ਰੀਤ ਕੌਰ, ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਪਟਿਆਲਾ ਵੱਲੋਂ ਸ਼੍ਰੀ ਪੁਨੀਤ ਸਿੰਘ ਚਾਹਲ, ਡੀ.ਐੱਸ.ਪੀ. (ਟਰੈਫਿਕ), ਸ਼੍ਰੀ ਮਨਜੋਤ ਸਿੰਘ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਪਟਿਆਲਾ, ਸ੍ਰੀਮਤੀ ਰੂਪਵੰਤ ਕੌਰ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਅਤੇ ਡਾ. ਰਵਿੰਦਰ ਪਾਲ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਦੇ ਨਾਲ ਮਿਲ ਕੇ ਸਕੂਲੀ ਵਾਹਨਾਂ ਦੀ ਸਾਂਝੀ ਚੈਕਿੰਗ ਕੀਤੀ ਗਈ।
ਪੰਥ ਅਤੇ ਪੰਜਾਬ ਦੀ ਬਿਹਤਰੀ ਲਈ ਸਰਗਰਮ ਜਥੇਬੰਦੀ 'ਮਿਸਲ ਸਤਲੁਜ' ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।
ਭਾਰਤੀ ਜਨਤਾ ਪਾਰਟੀ ਮੋਰਿੰਡਾ ਮੰਡਲ ਵੱਲੋਂ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਨੂੰ ਭਾਜਪਾ ਰੋਪੜ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਭਾਰਤੀ ਜਨਤਾ ਪਾਰਟੀ ਨੇ ਆਖਰਕਾਰ ਜ਼ਿਲ੍ਹਾ ਸੰਗਰੂਰ ਨੂੰ ਇੱਕ ਪੱਕਾ ਅਤੇ ਮਜ਼ਬੂਤ ਪ੍ਰਧਾਨ ਦੇ ਕੇ ਸਿਆਸੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਸਿਆਸੀ ਪ੍ਰਭਾਵ ਨੂੰ ਦੇਖਦਿਆਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ।
ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।