Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

striving

ਸੂਬਾ ਸਰਕਾਰ, ਮੁਫਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਡਾ. ਅਰੋੜਾ

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਆਪ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ : ਵਿਧਾਇਕ ਬਾਜ਼ੀਗਰ ਲੋਕ ਮਿਲਣੀ ਤਹਿਤ ਪਿੰਡਾਂ ਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਬੇਹਤਰ ਤਾਲਮੇਲ ਬਣਾਉਣ ਦੇ ਮਕਸਦ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਭਗਵੰਤ ਸਿੰਘ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਬਲਬੀਰ ਸਿੰਘ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।