ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।
ਕੇਂਦਰੀ ਸਿੱਖਿਆ ਮੰਤਰਾਲੇ ਨੇ ’ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਸੇਵਾ ਮੁਕਤ ਮੁਲਾਜਮਾਂ ਨੂੰ ਡੀ ਏ ਦੇਣ ਲਈ ਬਣਾਈ ਗਈ ਕੈਬਨਿਟ ਦੀ ਸਬ ਕਮੇਟੀ ਵੱਲੋਂ ਜ਼ੋ ਰਿਪੋਰਟ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗਡ੍ਹ ਵਿੱਚ ਪੇਸ਼ ਕੀਤੀ ਗਈ ਹੈ ਉਸ ਰਿਪੋਰਟ ਨੂੰ ਪੰਜਾਬ ਦੀਆਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ।
ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਕਰੇ ਸਰਕਾਰ
ਪੁਲਿਸ ਨੇ ਫ਼ਾਰੈਂਸਿਕ ਜਾਂਚ ਲਈ ਭੇਜਣ ਵਾਸਤੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤਾ ਮੀਡੀਆ ਰਿਕਾਰਡ
ਜਸਵੀਰ ਸਿੰਘ ਗੜ੍ਹੀ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਫੈਸਲੇ ਅਨੁਸਾਰ ਕਾਰਵਾਈ ਕਰਨ ਦੇ ਹੁਕਮ
ਕਿਹਾ ਮਾਨ ਸਰਕਾਰ ਨੇ ਨਹੀਂ ਪੂਰੇ ਕੀਤੇ ਵਾਅਦੇ
ਵੈਬ, ਮੋਬਾਈਲ ਅਤੇ ਵੱਟਸਐਪ ਰਾਹੀਂ ਫ਼ੌਰੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਯੂਨੀਫਾਈਡ ਪੋਰਟਲ ਲਈ ਇਤਿਹਾਸਕ ਸਮਝੌਤਾ ਸਹੀਬੱਧ: ਅਮਨ ਅਰੋੜਾ
ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ
ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ।
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।
ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ