Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

subsidy

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

50 ਕਰੋੜ ਰੁਪਏ ਵਾਲੀ ਇਸ ਯੋਜਨਾ ਨਾਲ 2.42 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ ਲਾਭ; ਉੱਚ-ਗੁਣਵੱਤਾ ਵਾਲੇ ਪ੍ਰਮਾਣਿਤ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ‘ਤੇ ਵਿੱਤੀ ਬੋਝ ਘਟੇਗਾ: ਖੁੱਡੀਆਂ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਖੇਤੀ ਮਸ਼ੀਨਰੀ ਸਬਸਿਡੀ ਲਈ ਕਿਸਾਨਾਂ ਦੀ ਚੋਣ ਵਾਸਤੇ ਡਰਾਅ ਕੱਢਿਆ

ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਅੱਜ ਸੀ.ਆਰ.ਐਮ. (ਕ੍ਰਾਪ ਰੈਜ਼ੀਡਿਊ ਮੈਨੇਜਮੈਂਟ) ਅਤੇ ਸਮੈਮ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਦੀ ਖਰੀਦ ਲਈ ਸਬਸਿਡੀ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਗਰੁੱਪਾਂ ਦੀ ਚੋਣ ਲਈ ਡਰਾਅ ਕੱਢਿਆ ਗਿਆ।

ਖਾਦ ਸਬਸਿਡੀ ‘ਤੇ ਆਪਣੀ ਹੀ ਵਾਹਵਾਹੀ ਕਰਨ ਵਾਲੇ ਜਾਖੜ ਤੇ ਵੜਿੰਗ ਨੇ ਕੱਸਿਆ ਤੰਜ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਦ ਸਬਸਿਡੀ ਲਈ “ਧੰਨਵਾਦ” ਕਰਨ ‘ਤੇ ਤੰਜ ਕੱਸਿਆ ਕਿ ਜਿਵੇਂ ਉਨ੍ਹਾਂ ਨੇ ਕੋਈ ਕ੍ਰਾਂਤੀਕਾਰੀ ਕੰਮ ਕੀਤਾ ਹੋਵੇ ਜਾਂ ਇਹ ਪਹਿਲੀ ਵਾਰ ਹੋਇਆ ਹੋਵੇ। 

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ `ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਗੁਰਪ੍ਰਤਾਪ ਸਿੰਘ ਸੰਧੂ

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ।

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। 

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਬਾਇਓਗੈਸ ਪਲਾਂਟਾ ਦੀ ਸਥਾਪਨਾ 'ਤੇ ਮਿਲੇਗਾ 40 ਫੀਸਦੀ ਸਬਸਿਡੀ

ਪਸ਼ੂ ਵੇਸਟ ਪਲਾਂਟਾਂ 'ਤੇ ਕੇਂਦਰ ਸਰਕਾਰ ਦਵੇਗੀ 15 ਤੋਂ 40 ਹਜਾਰ ਪ੍ਰਤੀ ਕਿਲੋਵਾਟ ਸਬਸਿਡੀ

 

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਕਿਹਾ, ਮੱਛੀ ਪਾਲਣ ਵਿਭਾਗ ਨੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤੱਕ ਸਬਸਿਡੀ ਉਪਲਬੱਧ : ਡਿਪਟੀ ਡਾਇਰੈਕਟਰ

ਪਸ਼ੂ ਧਾਰਕ ਮੱਝਾਂ ਤੇ ਗਾਵਾਂ ਦਾ ਬੀਮਾ ਜ਼ਰੂਰ ਕਰਵਾਉਣ