Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

sugar

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ : ਸ੍ਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਪੀ.ਏ.ਯੂ ਕੈਂਪ ਆਫਿਸ ਸੈਕਟਰ-70 ਵਿਖੇ ਗੰਨਾ ਵਿਕਾਸ ਕਮੇਟੀ ਦੀ  ਮੀਟਿੰਗ ਹੋਈ

ਪੰਜਾਬ ਸਰਕਾਰ ਦੁਆਰਾ ਗਠਿਤ ਗੰਨਾ ਵਿਕਾਸ ਕਮੇਟੀ ਦੀ ਮੀਟਿੰਗ ਡਾ.ਐਸ.ਐਸ ਗੋਸਲ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਪ੍ਰਧਾਨਗੀ

ਹੁਣ ਸ਼ੂਗਰ ਫਰੀ ਪ੍ਰੋਡਕਟ ਵੀ ਬਣਾਏਗਾ ਵੀਟਾ

ਵੀਟਾ ਉਤਪਾਦਾਂ ਦੀ ਗਿਣਤੀ ਵਿਚ ਹੋਵੇਗਾ ਵਾਧਾ, ਬ੍ਰਾਂਡਿੰਗ 'ਤੇ ਰਹੇਗਾ ਜੋਰ

ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਚੌਧਰੀ ਦੇਵੀਲਾਲ ਸਹਿਕਾਰੀ ਖੰਡ ਮਿੱਲ ਪਿਰਾਈ ਸੈ ਸ਼ਨ 2024-25 ਦੀ ਕੀਤੀ ਸ਼ੁਰੂਆਤ

ਗੰਨਾ ਉਤਪਾਦਕ ਕਿਸਾਨਾਂ ਨੁੰ ਆਤਮਨਿਰਭਰ ਬਨਾਉਣ ਦੀ ਦਿਸ਼ਾ ਵਿਚ ਵਧਾਏ ਜਾ ਰਹੇ ਮਜਬੂਤ ਕਦਮ

ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

CM ਮਾਨ ਦਾ ਐਲਾਨ ਗੰਨੇ ਦੇ ਰੇਟ ‘ਚ ਕੀਤਾ 11 ਰੁਪਏ ਦਾ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦਿੱਤੀ ਗਈ।

ਮਾਨ ਸਰਕਾਰ ਗੰਨੇ ਦਾ ਮਸਲਾ ਹੱਲ ਨਾ ਕੀਤਾ ਤਾਂ ਮੁੜ ਹੋਵੇਗਾ ਅੰਦੋਲਨ : ਜੋਗਿੰਦਰ ਉਗਰਾਹਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨੇ ਦੇ ਮਸਲੇ ਨੂੰ ਹੱਲ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ।

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ

ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ, ਪਰ ਲੋਕਾਂ ਨੂੰ ਹੁੰਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ: ਮੁੱਖ ਮੰਤਰੀ

ਖੰਡ ਐਕਸਪੋਰਟ ਨੂੰ ਲੈ ਕੇ ਭਾਰਤ ਲੈ ਸਕਦੈ ਵੱਡਾ ਫ਼ੈਸਲਾ, 5 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚੀ ਮਹਿੰਗਾਈ

ਇਸ ਹਫ਼ਤੇ ਸਥਾਨਕ ਖੰਡ ਦੀਆਂ ਕੀਮਤਾਂ ਲਗਭਗ 2 ਸਾਲਾਂ ’ਚ ਆਪਣੇ ਉੱਚ ਪੱਧਰ ’ਤੇ ਪੁੱਜ ਗਈਆਂ, ਜਿਸ ਨਾਲ ਸਰਕਾਰ ਨੂੰ ਮਿੱਲਾਂ ਨੂੰ ਅਗਸਤ ’ਚ ਵਾਧੂ 2,00,000 ਟਨ ਵੇਚਣ ਦੀ ਇਜਾਜ਼ਤ ਮਿਲ ਗਈ। ਇਕ ਹੋਰ ਸਰਕਾਰੀ ਸੂਤਰ ਨੇ ਕਿਹਾ ਕਿ ਭੋਜਨ ਦੀ ਮਹਿੰਗਾਈ ਇਕ ਚਿੰਤਾ ਦਾ ਵਿਸ਼ਾ ਹੈ। ਖੰਡ ਦੀਆਂ ਕੀਮਤਾਂ ’ਚ ਹਾਲ ਹੀ ਦੇ ਵਾਧੇ ਨਾਲ ਐਕਸਪੋਰਟ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਭਾਰਤ ’ਚ ਪ੍ਰਚੂਨ ਮਹਿੰਗਾਈ ਜੁਲਾਈ ’ਚ 15 ਮਹੀਨਿਆਂ ਦੇ ਉੱਚ ਪੱਧਰ 7.44 ਫ਼ੀਸਦੀ ’ਤੇ ਪੁੱਜ ਗਈ ਅਤੇ ਖੁਰਾਕ ਮਹਿੰਗਾਈ ਦਾ ਪੱਧਰ ਵੀ 11.5 ਫ਼ੀਸਦੀ ’ਤੇ ਆ ਗਈ, ਜੋ ਕਿ ਤਿੰਨ ਸਾਲਾਂ ’ਚ ਸਭ ਤੋਂ ਵੱਧ ਹੈ।

ਡੀਸੀ ਸੰਗਰੂਰ ਨੂੰ ਗੰਨਾ ਕਾਸ਼ਤਕਾਰਾਂ ਦੇ ਬਕਾਏ ਦੀ ਅਦਾਇਗੀ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ

ਇਸ ਤੋਂ ਪਹਿਲਾਂ ਮਾਲਵਾ ਖੇਤਰ ਦੇ ਗੰਨਾ ਕਿਸਾਨਾਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਹਦਾਇਤ ਕੀਤੀ ਕਿ ਭਗਵਾਨਪੁਰਾ ਸ਼ੂਗਰ ਮਿੱਲ ਲਿਮਟਿਡ, ਧੂਰੀ ਤੋਂ ਕਿਸਾਨਾਂ ਦੇ ਕੁੱਲ ਬਕਾਏ ਵਿੱਚੋਂ ਘੱਟੋ-ਘੱਟ 1 ਕਰੋੜ ਰੁਪਏ ਦੀ ਅਦਾਇਗੀ ਤੁਰੰਤ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਰਹਿੰਦੇ ਸਾਰੇ ਬਕਾਏ ਵੀ ਸਮਾਂਬੱਧ ਢੰਗ ਨਾਲ ਨਿਪਟਾਏ ਜਾਣ।

ਜ਼ਿਆਦਾ ਨਿੰਬੂ ਪਾਣੀ ਪੀਣ ਨਾਲ ਕੀ ਅਸਰ ਪੈਂਦਾ ਹੈ ਕਿਡਨੀ ‘ਤੇ

ਅਮਰੂਦ ਖਾਣ ਨਾਲ ਭਾਰ ਘੱਟ ਕਰਨ 'ਚ ਮਿਲਦੀ ਮਦਦ, ਜਾਣੋ ਹੋਰ ਫਾਇਦੇ

ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ

ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ।