Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

sugarcane

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ 

ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ ਸਮੂਹ ਖੰਡ ਮਿੱਲਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ  ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। 

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ  ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਗੰਨਾ ਖੇਤਰਾਂ ਦਾ ਐਮ.ਡੀ. ਸ਼ੂਗਰਫੈੱਡ ਵੱਲੋਂ ਦੌਰਾ

ਸ਼ੂਗਰਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਡਾ: ਸੇਨੂੰ ਦੁੱਗਲ, ਆਈ.ਏ.ਐੱਸ ਨੇ ਅੱਜ ਸਹਿਕਾਰੀ ਖੰਡ ਮਿੱਲ, ਮੋਰਿੰਡਾ ਅਤੇ ਮਿੱਲ ਦੇ ਗੰਨੇ ਦੇ ਇਲਾਕੇ ਦਾ ਵਿਸਥਾਰ ਨਾਲ ਦੌਰਾ ਕੀਤਾ।

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗੰਨੇ ਦੀ ਫ਼ਸਲ ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ ਅਤੇ ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ।

ਪਿੜ੍ਹਾਈ ਸਾਲ 2025-26 ਦੌਰਾਨ ਖੰਡ ਮਿੱਲਾਂ ਅਧੀਨ ਗੰਨੇ ਦੇ ਵਿਕਾਸ ਅਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਕੇਨ ਕਮਿਸ਼ਨਰ ਪੰਜਾਬ ਨੇ ਕੀਤੀ ਮੀਟਿੰਗ

ਗੰਨੇ ਦੇ ਵਿਕਾਸ, ਅਦਾਇਗੀ ਅਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਖੇਤੀ ਭਵਨ , ਐਸ. ਏ. ਐਸ. ਨਗਰ ਵਿਖੇ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼