Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

suggestion

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਵਨ ਸਰੂਪਾਂ ਬਾਰੇ ਸੁਝਾਅ ਪੱਤਰ ਸੌਂਪਿਆ

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਕੁਝ ਸਿੱਖਾਂ ਨੇ ਕੈਨੇਡਾ ਦੇ ਵੈਨਕੁਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਭੇਜਿਆ ਇੱਕ ਸੁਝਾਅ ਪੱਤਰ ਸੌਂਪਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਜੋ ਵਿਦੇਸ਼ ਭੇਜੀਆਂ ਜਾਂਦੀਆਂ ਹਨ ਉਨ੍ਹਾਂ ਸਬੰਧੀ ਸੁਝਾਅ ਪ੍ਰਾਪਤ ਹੋਏ ਹਨ।

ਅਕਾਲ ਤਖ਼ਤ ਸਾਹਿਬ ਤੋਂ ਨਹੀਂ, ਜਥੇਦਾਰ ਸਾਹਿਬ ਤੋਂ ਮਿਲੇ ਸੁਝਾਅ : ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਸਿੱਧੇ ਨਿਰਦੇਸ਼ ਨਹੀਂ, ਸਗੋਂ ਸਿੰਘ ਸਾਹਿਬ (ਜਥੇਦਾਰ) ਵੱਲੋਂ ਅਹਿਮ ਸੁਝਾਅ ਮਿਲੇ ਹਨ, ਜਿਨ੍ਹਾਂ 'ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਲੋੜ ਪੈਣ 'ਤੇ ਕਾਨੂੰਨ ਵਿੱਚ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜ਼ੋਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਤਰਾਜ਼/ਸੁਝਾਅ ਮੰਗੇ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰਾਂ ਵਿੱਚ ਸੋਮਵਾਰ ਤੋਂ ਉਪਲਬਧ ਹੋਵੇਗੀ ਪ੍ਰਸਤਾਵਿਤ ਜ਼ੋਨਾਂ ਦੀ ਸੂਚੀ