Wednesday, October 22, 2025

suicides

ਕਿਸਾਨ ਖ਼ੁਦਕੁਸ਼ੀਆਂ ਤੇ ਇਕਮੱਤ ਨਜ਼ਰ ਨਹੀਂ ਆਏ ਸੰਧਵਾਂ ਅਤੇ ਖੁੱਡੀਆਂ  

ਮਹਾਰਾਸ਼ਟਰ ਸਰਕਾਰ ਕਿਸਾਨ ਖੁਦਕੁਸ਼ੀਆਂ ਦੇ ਅੰਕੜੇ ਲੁਕਾ ਰਹੀ -- ਸੰਧਵਾਂ 

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਵਰਗੀਆਂ ਦੁਖਦਾਈ ਘਟਨਾਵਾ ਨਾਲ ਵੀ ਕੈਪਟਨ ਨੂੰ ਨਹੀਂ ਪੈਂਦਾ ਫ਼ਰਕ- ਕੁਲਤਾਰ ਸੰਧਵਾਂ

ਪੰਜਾਬ ਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਦੀਆਂ ਆਤਮਹੱਤਿਆਵਾਂ ਉੱਤੇ ਦੁੱਖ ਦਾ ਇਜ਼ਹਾਰ ਕਰਦਿਆਂ ਆਮ ਆਦਮੀ ਪਾਰਟੀ  ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਐਮਐਲਏ ਪ੍ਰੋਫੈਸਰ ਬਲਜਿੰਦਰ ਕੌਰ ਨੇ  ਇਸ ਲਈ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਨਖਿੱਧ ਮੁੱਖ ਮੰਤਰੀ ਕਾਰਨ ਪੰਜਾਬ ਦੇ ਲੋਕ ਸਰਕਾਰ ਵਿੱਚੋਂ ਆਪਣਾ ਵਿਸ਼ਵਾਸ ਖੋ ਚੁੱਕੇ ਹਨ