Friday, March 01, 2024

summon

ਅਦਾਲਤ ਨੇ ਦੀਪ ਸਿੱਧੂ ਨੂੰ ਭੇਜੇ ਨਵੇਂ ਸੰਮਨ

ਨਵੀਂ ਦਿੱਲੀ : 26 ਜਨਵਰੀ 2021 ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਅਦਾਕਾਰ-ਕਾਰਜਕਰਤਾ ਦੀਪ ਸਿੱਧੂ ਅਤੇ ਹੋਰ ਦੋਸ਼ੀਆਂ ਵਿਰੁਧ ਨਵੇਂ ਸੰਮਨ ਜਾਰੀ ਕੀਤੇ ਹਨ। ਮੁੱਖ ਮੈ

ਬਹਿਬਲ ਕਲਾਂ ਗੋਲੀ ਕਾਂਡ : ਐਸ.ਆਈ.ਟੀ. ਵਲੋਂ ਸੁਖਬੀਰ ਬਾਦਲ ਤਲਬ

ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ੀ ਲਈ ਸੰਮਨ ਭੇਜੇ ਹਨ। ਇਸ ਟੀਮ ਨੇ ਕਲ ਹੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਕੋਲੋਂ ਪੁੱਛ-ਪੜਤਾਲ ਕੀਤੀ ਸੀ। ਸੂਤਰਾਂ ਨੇ ਦਸਿਆ ਕਿ ਐਸ.ਆਈ.ਟੀ. ਨੇ ਸੁਖਬੀਰ ਨੂੰ 26 ਜੂਨ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਵਿਚ ਪੈਂਦੇ ਪੰਜਾਬ ਪੁਲਿਸ ਦੇ ਮਿੰਨੀ ਹੈਡਕੁਆਰਟਰ ਵਿਚ ਤਲਬ ਕੀਤਾ ਗਿਆ ਹੈ ਜਿਥੇ ਉਨ੍ਹਾਂ ਕੋਲੋਂ ਗੋਲੀ ਕਾਂਡ ਸਬੰਧੀ ਪੁੱਛ-ਪੜਤਾਲ ਕੀਤੀ ਜਾਵੇਗੀ। 

ਟਵਿੱਟਰ ਨੂੰ ਸੰਮਨ ਜਾਰੀ

ਨਵੀਂ ਦਿੱਲੀ: ਟਵੀਟਰ ਤੇ ਭਾਰਤ ਦੀ ਕੇਂਦਰ ਸਰਕਾਰ ਦਾ ਰੌਲਾ ਅਦਾਲਤ ਵਿਚ ਤਾਂ ਪੁੱਜ ਹੀ ਚੁੱਕਾ ਸੀ ਅਤੇ ਹੁਣ ਇਸ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਦਰਅਸਲ ਕੇਂਦਰ ਸਰਕਾਰ ਦੀ ਸੂਚਨਾ ਤਕਨਾਲੋਜੀ ਦੀ ਸੰਸਦੀ ਕਮੇਟੀ ਨੇ ਮਾਈਕਰੋ-ਬਲੌਗਿੰਗ ਸਾ

ਕੋਟਕਪੂਰਾ ਗੋਲੀਬਾਰੀ ਮਾਮਲਾ : ਵਿਸ਼ੇਸ਼ ਜਾਂਚ ਟੀਮ ਅੱਗੇ ਬੁੱਧਵਾਰ ਨੂੰ ਪੇਸ਼ ਨਹੀਂ ਹੋਣਗੇ ਸੀਨੀਅਰ ਬਾਦਲ

ਬਾਦਲ ਨੂੰ ਸੰਮਨ ਕਰਨ ਦੀ ਥਾਂ ਉਸ ਦਾ ਨਾਰਕੋ ਟੈਸਟ ਕਰਵਾਇਆ ਜਾਵੇ : ਸੰਧਵਾਂ