Saturday, October 18, 2025

sweets

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਉਨ੍ਹਾਂ ਨੂੰ ਸਮਾਜ ਅਤੇ ਪਰਿਵਾਰ ਦੇ ਜ਼ਿੰਮੇਵਾਰ ਮੈਂਬਰਾਂ ਵਜੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਦੁਕਾਨਦਾਰਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ

 ਆਪ ਦੇ ਸੂਬਾ ਪ੍ਰਧਾਨ ਬਣੇ ਅਮਨ ਅਰੋੜਾ ਦੇ ਸਮਰਥਕਾਂ ਨੇ ਵੰਡੀ ਮਠਿਆਈ 

ਅਮਨ ਅਰੋੜਾ ਦੇ ਨਿੱਜੀ ਸਹਾਇਕ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ

ਜ਼ਿਲਾ ਸਿਹਤ ਅਫ਼ਸਰ ਵਲੋਂ ਮੁਕੇਰੀਆ ਤੇ ਹਾਜੀਪੁਰ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਤੇ ਕੀਤੀ ਛਾਪੇਮਾਰੀ

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ: ਜ਼ਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ 

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। 

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ।