60.302 KG ਕਿਲੋ ਹੈਰੋਇਨ ਕੀਤੀ ਬਰਾਮਦ
ਪੰਜਾਬ ਪੁਲਿਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ 48 ਕਿਲੋ ਹੈਰੋਇਨ 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ