Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

talk

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ।

ਡੇਰਾ ਬੁਰਜ ਸ਼ਿਵ ਮੰਦਰ ਭੁਟਾਲ ਕਲਾਂ ਵਿਖੇ ਰਿਸ਼ੀ ਪੰਚਮੀ ਮੌਕੇ ਵਿਸ਼ਾਲ ਧਾਰਮਿਕ ਸਮਾਰੋਹ ਕਰਵਾਇਆ

ਅਕਾਲ ਸਾਹਾਈ ਅਕੈਡਮੀ, ਭੁਟਾਲ ਕਲਾਂ ਅੰਡਰ-14 (ਲੜਕੀਆਂ) ਦੀ ਟੀਮ ਨੇ ਸੀ.ਬੀ.ਐਸ.ਈ. (ਕਲੱਸਟਰ) ਕਬੱਡੀ ਵਿੱਚ ਜਿੱਤਿਆ ਸੋਨ ਤਮਗਾ 

ਹੋਲੀ ਹਾਰਟ ਸਕੂਲ, ਮੰਗਵਾਲ ਸੰਗਰੂਰ ਵਿੱਚ 07 ਤੋਂ 10 ਅਗਸਤ 2025 ਤੱਕ ਹੋਏ ਸੀ.ਬੀ.ਐਸ.ਈ. (ਕਲੱਸਟਰ) ਕਬੱਡੀ (ਨੈਸ਼ਨਲ ਸਟਾਈਲ) ਲੜਕੀਆਂ ਦੇ ਟੂਰਨਾਮੈਂਟ ਵਿੱਚ ਅਕਾਲ ਸਹਾਇ ਅਕੈਡਮੀ ਗਰੀਨ ਪਾਰਕ, ਭੁਟਾਲ ਕਲਾਂ  ਦੀ ਅੰਡਰ-14 (ਲੜਕੀਆਂ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ 

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਕੀਤੀ ਮੇਜਬਾਨੀ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

ਪ੍ਰਯਾਗਰਾਜ ‘ਚ ਮਹਾਕੁੰਭ ਦੇ ਸੰਗਮ ਤੱਟ ਨੇੜੇ ਰਾਤ ਕਰੀਬ 3 ਵਜੇ ਭਗਦੜ ਮੱਚ ਗਈ ਇਸ ਭਗਦੜ ‘ਚ 14 ਦੀ ਕਰੀਬ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ