ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਉਪਰਾਲਿਆਂ ਵੱਜੋਂ ਇਲਾਕੇ ਵਿਚੋਂ ਲੰਘਦੇ ਘੱਗਰ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਲਈ ਉਤਰੀ ਭਾਰਤ ਦੇ ਸਭ ਤੋਂ ਵੱਡੇ ਵੇਦਾਂਤਾ ਪਾਵਰ ਕੰਪਨੀ ਦੇ ਤਾਪਘਰ ਤਲਵੰਡੀ ਸਾਬੋ ਪਾਵਰ ਪਲਾਂਟ(ਟੀ ਐਸ ਪੀ ਐਲ) ਵਲੋਂ ਕੋਇਲੇ ਦੀ ਰਾਖ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।