Saturday, August 30, 2025
BREAKING NEWS
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

tangririver

ਟਾਂਗਰੀ ਨਦੀ ਵਿੱਚ ਆਏ ਵੱਧ ਪਾਣੀ ਲਈ ਪ੍ਰਸ਼ਾਸਨ ਨੂੰ ਕੀਤਾ ਅਲਰਟ : ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ

ਟਾਂਗਰੀ ਨਦੀ ਵਿੱਚ 30 ਹਜ਼ਾਰ ਕਯੂਸਿਕ ਤੋਂ ਵੱਧ ਪਾਣੀ ਆਇਆ, ਸਧਾਰਨ ਤੋਂ ਵੱਧ ਲੋਕਾਂ ਨੂੰ ਕੱਡਣ ਲਈ ਅਨਾਉਂਸਮੈਂਟ ਕਰਾਈ ਗਈ : ਅਨਿਲ ਵਿਜ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਤੇ ਟਾਂਗਰੀ ਨਦੀ ਦਾ ਦੌਰਾ

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੱਲੋਂ ਅੱਜ ਸਬ ਡਵੀਜ਼ਨ ਦੁਧਨਸਾਧਾਂ ਵਿਚੋਂ ਲੰਘਦੀ ਮੀਰਾਪੁਰ ਚੋਅ, ਅਦਾਲਤੀ ਵਾਲਾ ਡਰੇਨ ਅਤੇ ਟਾਂਗਰੀ ਨਦੀ ਦਾ ਦੌਰਾ ਕੀਤਾ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਘੱਗਰ, ਟਾਂਗਰੀ ਤੇ ਮਾਰਕੰਡਾ ਨਦੀ ਦੇ ਨਦੀ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ 

ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ