Tuesday, September 16, 2025

tank

ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨੇ 'ਕੈਂਪਸ ਟੈਂਕ ਪੰਜਾਬ' ਲਾਂਚ ਕੀਤਾ - ਭਾਰਤ ਦੀ ਮੋਹਰੀ ਯੂਨੀਵਰਸਿਟੀ-ਅਗਵਾਈ ਵਾਲਾ ਸਟਾਰਟਅੱਪ ਲਾਂਚਪੈਡ ਜੋ 6 ਮਿਲੀਅਨ ਅਮਰੀਕੀ ਡਾਲਰ ਦੇ ਫੰਡਿੰਗ ਪੂਲ ਨਾਲ ਵਿਦਿਆਰਥੀ ਇਨੋਵੇਟਰਾਂ ਨੂੰ ਸਸ਼ਕਤ ਬਣਾਉਣ ਲਈ ਤਿਆਰ ਕੀਤਾ ਗਿਆ

ਵਿਚਾਰ ਤੋਂ ਲੈ ਕੇ ਬੀਜ ਪੈਸਾ ਪ੍ਰਦਾਨ ਕਰਨ ਤੱਕ, 'ਕੈਂਪਸ ਟੈਂਕ ਪੰਜਾਬ' ਉੱਤਰੀ ਖੇਤਰ ਦੇ ਨੌਜਵਾਨ ਇਨੋਵੇਟਰਾਂ ਲਈ ਭਾਰਤ ਦੇ ਇਨੋਵੇਸ਼ਨ ਈਕੋਸਿਸਟਮ, ਉੱਦਮੀ ਪ੍ਰਤਿਭਾ ਅਤੇ ਨਿਵੇਸ਼ ਦੇ ਮੌਕਿਆਂ ਨੂੰ ਪ੍ਰਦਰਸ਼ਿਤ ਕਰਦਾ ਹੈ

ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਔਰਤ ਟੈਂਕੀ 'ਤੇ ਚੜ੍ਹੀ

 ਬਰਨਾਲਾ ਦੇ ਪਿੰਡ ਕੁਰੜ ਵਿਖੇ ਇਕ ਔਰਤ ਆਪਣੇ ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਵਰ੍ਹਦੇ ਮੀਂਹ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਪੀੜਤ ਔਰਤ ਮਨਪ੍ਰੀਤ ਕੌਰ 4 ਘੰਟੇ ਪਾਣੀ ਵਾਲੀ ਟੈਂਕੀ ਦੇ ਸਿਖ਼ਰ 'ਤੇ ਡਟੀ ਰਹੀ।

ਦਹਾਕਿਆਂ ਤੋਂ ਅੱਖੋਂ ਪਰੋਖੇ ਕੀਤੇ ਕਾਲੀ ਦੇਵੀ ਮੰਦਰ ਦੇ ਸਰੋਵਰ 'ਚ ਦੋ ਮਹੀਨਿਆਂ ਦੇ ਅੰਦਰ ਪੁੱਜੇਗਾ ਤਾਜਾ ਜਲ-ਮੁੰਡੀਆਂ, ਡਾ. ਬਲਬੀਰ ਸਿੰਘ ਤੇ ਕੋਹਲੀ

ਮੰਦਰ ਮਾਤਾ ਸ੍ਰੀ ਕਾਲੀ ਦੇਵੀ ਦੇ ਪਵਿੱਤਰ ਸਰੋਵਰ 'ਚ ਜਲ ਛੱਡਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਦੇ ਪਿੰਡ ਸਤੌਜ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲ਼ੀ ਟੈਂਕੀ ਤੇ ਚੜ੍ਹੇ 

ਕਿਹਾ ਭਰਤੀ ਦਾ ਕੰਮ ਅਧਵਾਟੇ ਲਟਕਾਇਆ ਜਾ ਰਿਹੈ 

ਮੋਹਾਲੀ DC ਦੀ ਵੱਢੀ ਕਾਰਵਾਈ ; ਹੁਕਮਾਂ ਦੀ ਉਲੰਘਣਾ ਕਰਨ ਤੇ ਪਹਿਲੀ ਐੱਫ ਆਈ ਆਰ ਕੀਤੀ ਦਰਜ

ਪਾਣੀ ਅਤੇ ਬੈਕਟੀਰੀਆ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਜ਼ਰੂਰੀ,

ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋ ਰਹੀਆਂ ਘਟਨਾਵਾਂ ਸਬੰਧੀ ਆਏ ਦਿਨ ਵੱਖ-ਵੱਖ ਜਥੇਬੰਦੀਆਂ, ਯੂਨੀਅਨਾਂ ਅਤੇ ਆਮ ਪਬਲਿਕ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਣੀਆਂ ਹੋਈਆਂ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਪ੍ਰਦਰਸ਼ਨ ਕਰਦੇ ਹੋਏ ਪ੍ਰਦਰਸ਼ਨਕਾਰੀ ਜਾਨ ਨੂੰ ਵੀ ਖਤਰੇ ਵਿੱਚ ਪਾ ਲੈਂਦੇ ਹਨ। ਪਿਛਲੇ ਸਮੇਂ ਵਿੱਚ ਵਾਪਰੀਆਂ ਅਜਿਹੀਆਂ ਕਈ ਘਟਨਾਵਾਂ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। 

ਖੰਨਾ ‘ਚ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

ਇਸ ਵੇਲੇ ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਨਾਲ ਭਰੇ ਟੈਕਰ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਫੈਲ ਗਈਆਂ।

ਪਟਿਆਲਾ ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ