Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

target

ਅਨੀਮੀਆ ਮੁਕਤ ਮੋਗਾ' ਦੀ ਸ਼ੁਰੂਆਤ 1,030 ਲਾਭਪਾਤਰੀਆਂ ਨੂੰ 100 ਦਿਨਾਂ ਤੱਕ ਨਿਸ਼ਾਨਾਬੱਧ ਪੌਸ਼ਟਿਕ ਆਹਾਰ ਮੁਹੱਈਆ ਕਰਵਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਬੱਚਿਆਂ ਅਤੇ ਕਿਸ਼ੋਰੀਆਂ ਵਿੱਚ ਅਨੀਮੀਆ ਦੀ ਸਮੱਸਿਆ ਨੂੰ ਘਟਾਉਣ ਅਤੇ ਉਨ੍ਹਾਂ ਦੀ ਪੋਸ਼ਣ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅੱਜ '100 ਦਿਨ ਪੋਸ਼ਣ ਕੇ ਕੈਂਪੇਨ–ਅਨੀਮੀਆ ਮੁਕਤ ਮੋਗਾ' ਦੀ ਸ਼ੁਰੂਆਤ ਕੀਤੀ ਗਈ।

ਅੰਮ੍ਰਿਤਸਰ ਦੇ ਡਾ. ਅਵਤਾਰ ਸਿੰਘ ਨੇ ਪੂਰੇ ਪੰਜਾਬ 'ਚ 51 ਜਿਮ ਲਗਵਾਉਣ ਦਾ ਰੱਖਿਆ ਟੀਚਾ

ਤੰਦਰੁਸਤੀ ਰਾਹੀਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖਦੇ ਹੋਏ, ਪ੍ਰਸਿੱਧ ਆਰਥੋਪੀਡਿਕ ਸਰਜਨ, ਉਡਾਨ ਟਰੱਸਟ ਦੇ ਚੇਅਰਮੈਨ ਅਤੇ ਸਮਾਜ ਸੇਵਕ ਡਾ. ਅਵਤਾਰ ਸਿੰਘ ਨੇ ਪਿੰਡ, ਖੈਰ ਦੀਨਕੇ ਵਿੱਚ ਦੂਜੇ ਜਿਮ ਦਾ ਉਦਘਾਟਨ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਰਾਂ ਦੀ ਤਿਮਾਹੀ ਮੀਟਿੰਗ ਕੀਤੀ*ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਿਤ ਸਮੇਂ ਵਿੱਚ ਪ੍ਰਾਪਤ ਕਰਨ ਦੇ ਨਿਰਦੇਸ਼*

ਬੈਂਕਰਾਂ ਦੀ ਤਿਮਾਹੀ ਮੀਟਿੰਗ ਡੀ.ਐਲ.ਆਰ.ਸੀ. ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸੀ.ਐਲ.ਡੀ.ਐਮ. ਸ਼੍ਰੀ ਰਾਜੇਸ਼ ਮੋਹਨ ਭਗਤ, ਆਰ.ਬੀ.ਆਈ. ਐਲ.ਡੀ.ਓ. ਕੁਮਾਰ ਆਲੋਕ ਰੰਜਨ, ਨਾਬਾਰਡ ਦੇ ਏ.ਜੀ.ਐਮ. ਸ਼੍ਰੀਮਤੀ ਸਿਮਰਨ ਸੇਠੀ, ਸਾਰੇ ਬੈਂਕਾਂ ਦੇ ਡੀ.ਸੀ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਹਾਜ਼ਰ ਹੋਏ। 

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ।

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਮੋਹਾਲੀ ਲਈ 79ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਅੱਜ ਡੀਸੀ ਦਫ਼ਤਰ ਵਿਖੇ ਸ਼੍ਰੀਮਤੀ ਸੋਨਮ ਚੌਧਰੀ ਏਡੀਸੀ (ਪੇਂਡੂ ਵਿਕਾਸ), ਐਸ ਏ ਐਸ ਨਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਪਤਵੰਤੇ ਸ੍ਰੀ ਪੰਕਜ ਆਨੰਦ (ਸਰਕਲ ਹੈੱਡ, ਪੀਐਨਬੀ), ਸ਼੍ਰੀ ਐਮ.ਕੇ. ਭਾਰਦਵਾਜ (ਚੀਫ਼ ਐਲਡੀਐਮ, ਮੋਹਾਲੀ), ਸ਼੍ਰੀ ਦੀਪਕ ਸਿੰਗਲਾ (ਐਲਡੀਓ, ਆਰਬੀਆਈ), ਸ਼੍ਰੀਮਤੀ ਆਂਚਲ ਸ਼ਰਮਾ (ਡੀਡੀਐਮ, ਨਾਬਾਰਡ) ਅਤੇ ਸ਼੍ਰੀ ਉਪਕਾਰ ਸਿੰਘ (ਸਟੇਟ ਡਾਇਰੈਕਟਰ, ਆਰਐਸਈਟੀਆਈ) ਸ਼ਾਮਲ ਸਨ, ਜਿਨ੍ਹਾਂ ਦੇ ਨਾਲ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

ਫੋਰਟਿਸ ਹਸਪਤਾਲ ਮੁਹਾਲੀ ਨੂੰ ਬੰਬ ਰਾਹੀਂ ਨਿਸ਼ਾਨਾ ਬਣਾਉਣ ਵਾਲੀ ਈਮੇਲ ਨਿਕਲੀ ਅਫ਼ਵਾਹ

ਐਸ.ਪੀ. ਸਿਟੀ ਮੋਹਾਲੀ ਦਿਲਪ੍ਰੀਤ ਸਿੰਘ ਵੱਲੋਂ ਕੋਈ ਖ਼ਤਰਾ ਨਾ ਹੋਣ ਦੀ ਪੁਸ਼ਟੀ, ਸ਼ਾਂਤੀ ਰੱਖਣ ਲਈ ਕੀਤੀ ਅਪੀਲ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਸ਼ਹਿਰ ਦੇ ਹਰ ਗਲੀ, ਮੁਹੱਲੇ ਅਤੇ ਬਜਾਰਾਂ ਵਿੱਚ ਹਰਲ ਹਰਲ ਕਰਦੇ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। 

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ

ਡਿਪਟੀ ਕਮਿਸ਼ਨਰ ਵੱਲੋਂ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ 'ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹੇ ਅੰਦਰ 78300 ਬੂਟੇ ਲਾਉਣ ਦੀ ਹੋਵੇਗੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ

ਉੱਚ ਮੰਗ ਵਾਲੇ ਸੀਜ਼ਨ ਤੋਂ ਪਹਿਲਾਂ ਬਿਜਲੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਿੱਚ ਲਿਆਂਦੀ ਤੇਜ਼ੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: 1500 ਰੁਪਏ ਪ੍ਰਤੀ ਏਕੜ ਦੇ ਵਿੱਤੀ ਪ੍ਰੋਤਸਾਹਨ ਨਾਲ ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ 

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਮੋਹਾਲੀ ਪੁਲਿਸ ਵੱਲੋ ਟਾਰਗੇਟ ਕਿਲਿੰਗ ਮਡਿਊਲ ਦਾ ਪਰਦਾਫਾਸ਼ ਕਰਦੇ ਹੋਏ 02 ਦੋਸ਼ੀ ਸਮੇਤ 90 ਰੋਂਦ 9 ਐਮ.ਐਮ. ਦੇ ਕਾਬੂ

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ 

ਹਰਕੋ ਬੈਂਕ ਨੇ ਰੱਖਿਆ 100 ਕਰੋੜ ਰੁਪਏ ਦੇ ਸ਼ੁੱਧ ਲਾਭ ਦਾ ਟੀਚਾ

ਹੋਮ ਲੋਨ ਦੀ ਸੀਮਾ 75 ਲੱਖ ਰੁਪਏ ਅਤੇ ਸਿਖਿਆ ਲੋਨ 40 ਲੱਖ ਰੁਪਏ ਤਕ ਵਧਾਈ

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ

ਪੁਲਿਸ ਟੀਮਾਂ ਵੱਲੋਂ ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ