ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।