ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਬਿਗੜਵਾਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਪੰਜਾਬੀ ਯੂਨੀਵਰਸਿਟੀ ਅਤੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ. ਆਰ. ਸੀ.) ਪਟਿਆਲਾ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਫ਼ਤਰ ਵਿੱਚ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.)ਨਾਲ਼ ਅਹਿਮ ਇਕਰਾਰਨਾਮਾ (ਐੱਮ.ਓ.ਯੂ.) ਕੀਤਾ ਗਿਆ ਹੈ।
ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਵੱਖ ਵੱਖ ਢਾਬਿਆਂ ਅਤੇ ਦੁਕਾਨਾਂ ਵਿੱਚ ਚੈਕਿੰਗ ਕੀਤੀ ਗਈ।
ਸਾਲ 1992 ਤੌਂ ਲੈਕੇ ਅੱਜ ਤਕ ਬਣੀ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਕਰੇਗੀ ਜਾਂਚ
ਡੀ.ਐੱਸ.ਪੀ. ਸਰਬਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ