ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ- ਚੰਡੀਗੜ੍ਹ ਦੇ ਦਫ਼ਤਰ ਦੁਆਰਾ 7 ਅਕਤੂਬਰ ਨੂੰ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਕੌਮੀ ਪ੍ਰਤੱਖ ਟੈਕਸ ਅਕਾਦਮੀ, ਲਖਨਊ ਦੇ ਨਾਲ ਆਪਣੇ ਅਧਿਕਾਰੀਆਂ ਦੀ ਸਮਰੱਥਾ ਨਿਰਮਾਣ 'ਤੇ ਸਿਖਲਾਈ ਲਈ ਇੱਕ ਸਮਝੌਤਾ ਮੈਮੋ 'ਤੇ ਦਸਤਖਤ ਕੀਤੇ।
ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਹੂਲਤਾਂ ਲਈ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਪ੍ਰਾਪਟੀ ਟੈਕਸ ਜਮਾ ਕਰਵਾਉਣ ਦੀ ਆਖਰੀ ਮਿਤੀ 31 ਅਗਸਤ ਤੱਕ ਵਧਾਈ ਗਈ ਸੀ।
ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਨੂੰ 31 ਅਗਸਤ ਤੱਕ ਪਿਛਲੇ ਸਾਲਾਂ ਦੇ ਪ੍ਰਾਪਰਟੀ ਟੈਕਸ ਬਕਾਇਆ ਵਿਆਜ ਅਤੇ ਜੁਰਮਾਨੇ ਤੇ ਛੋਟ ਦੇ ਦਿੱਤੀ ਗਈ ਹੈ।
ਛੁੱਟੀ ਵਾਲੇ ਦਿਨ ਵੀ ਲੋਕ ਦਫ਼ਤਰ ਆ ਕੇ ਭਰ ਸਕਣਗੇ ਪ੍ਰਾਪਟੀ ਟੈਕਸ : ਮੇਅਰ ਕੁੰਦਨ ਗੋਗੀਆ
ਜ਼ਿਲ੍ਹੇ ਵਿੱਚ ਸਾਰੀਆਂ ਸਥਾਨਕ ਸੰਸਥਾਵਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਖੁੱਲ੍ਹੇ ਰਹਿਣਗੇ : ਡੀ ਸੀ ਕੋਮਲ ਮਿੱਤਲ
ਕਿਹਾ- ਬਾਕੀ ਰਹਿੰਦੇ 12 ਅਲਾਟੀ ਜਲਦ ਲੋੜੀਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਜਲਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ
ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਛੂਟ ਸਿਰਫ਼ 15 ਅਗਸਤ ਤੱਕ : ਮੇਅਰ ਗੋਗੀਆ
ਜ਼ਿਲ੍ਹੇ ਨੇ 1 ਜੁਲਾਈ ਤੋਂ ਹੁਣ ਤਕ 22.20 ਕਰੋੜ ਰੁਪਏ ਇਕੱਠੇ ਕੀਤੇ
ਡੀ.ਸੀ. ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵਧੀ ਮਿਆਦ ਦਾ ਲਾਭ ਉਠਾਉਣ ਦੀ ਅਪੀਲ ਕੀਤੀ
ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ।
ਜ਼ਿਲ੍ਹੇ ਨੇ 1 ਜੁਲਾਈ ਤੋਂ 12.59 ਕਰੋੜ ਰੁਪਏ ਦੇ ਬਕਾਇਆ ਇਕੱਠੇ ਕੀਤੇ
ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਸੂਬੇਭਰ ਵਿੱਚ 1,194 ਆਬਕਾਰੀ ਜੋਨ ਵਿੱਚੋਂ 1,081 ਜੋਨ ਦੀ ਸਫਲਤਾਪੂਰਵਕ ਨਿਲਾਮੀ ਕੀਤੀ ਗਈ
ਕਈ ਬ੍ਰਾਂਚਾਂ ਦਾ ਰਿਕਾਰਡ ਲਿਆ ਕਬਜ਼ੇ ਵਿੱਚ, ਤੁਰੰਤ ਦਿਸ਼ਾ ਨਿਰਦੇਸ਼ ਵੀ ਜਾਰੀ
ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਟੈਕਸ ਲੱਗੇਗਾ। ਹਿਮਾਚਲ ਦੀ ਤਰਜ਼ ‘ਤੇ ਪੰਜਾਬ ਵਿੱਚ ਟੋਲ ਟੈਕਸ ਲਗਾਉਣ ਲਈ ਇੱਕ ਮਹੱਤਵਪੂਰਨ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ।
ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ।
ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ
ਨਗਰ ਨਿਗਮ ਦੇ ਰਿਕਾਰਡ ਮੁਤਾਬਕ ਬਹੁਤ ਪ੍ਰਾਪਰਟੀਆਂ ਅਜਿਹੀਆਂ ਵੀ ਜਿਨ੍ਹਾਂ ਨੇ ਪਿਛਲੇ 11 ਸਾਲਾਂ ਤੋਂ ਹੁਣ ਤੱਕ ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ
ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ
ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਹੋਟਲ ਨੇ ਵੀ ਜਮ੍ਹਾਂ ਕਰਵਾਈ ਬਕਾਇਆ ਰਾਸ਼ੀ
ਪਹਿਲੀ ਮਾਰਚ ਤੋਂ 31 ਮਾਰਚ ਤੱਕ ਹਰ ਸ਼ਨੀਵਾਰ ਅਤੇ ਐਤਵਾਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ
"ਬਿੱਲ ਲਿਆਓ ਇਨਾਮ ਪਾਓ ਸਕੀਮ" ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ
ਪੜਤਾਲ ਲਈ ਦਸਤਾਵੇਜ਼ ਕਬਜ਼ੇ ਵਿੱਚ ਲਏ
ਕਿਹਾ ਦੁਕਾਨਾਂ ਜਾਂ ਅਦਾਰਿਆਂ ਦੇ ਬਾਹਰ ਜੀਐਸਟੀ ਨੰਬਰ ਲਿਖਿਆ ਜਾਵੇ
ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਸਰਕਾਰ ਨੇ ਦੇਰੀ ਨਾਲ ਇਨਕਮ ਟੈਕਸ ਰਿਟਰਨ (ITR) ਭਰਨ ਦੀ ਆਖਰੀ ਤਰੀਕ ਵਧਾ ਦਿੱਤੀ ਹੈ। ਸਰਕਾਰ ਨੇ ਇਸ ਦੀ ਸਮਾਂ ਸੀਮਾ 31 ਦਸੰਬਰ ਤੋਂ ਵਧਾ ਕੇ 15 ਜਨਵਰੀ 2025 ਕਰ ਦਿੱਤੀ ਹੈ।
ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ
ਪਵਨ ਗੁੱਜਰਾਂ ਤੇ ਹੋਰ ਮੰਗ ਪੱਤਰ ਦਿੰਦੇ ਹੋਏ
ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ
ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਕੈਨੇਡਾ ਵਲੋਂ ਸਟੱਡੀ ਵੀਜ਼ੇ ਉੱਤੇ ਆਉਣ ਵਾਲੇ ਸਟੂਡੈਂਟ ਨੂੰ ਲੈ ਕੇ ਨਿਯਮਾਂ ਚ ਤਬਦੀਲੀ ਦਾ ਅਸਰ ਪੰਜਾਬ ਦੇ ਆਈਲੈਟਸ ਸੈਂਟਰਾਂ ਅਤੇ ਇਸ ਨਾਲ ਜੁੜੇ ਕਾਰੋਬਾਰ ਉੱਤੇ ਸਿੱਧੇ ਰੂਪ 'ਚ ਵਿਖਾਈ ਦੇਣ ਲੱਗਾ
ਵਪਾਰੀ ਹਰ ਤਰ੍ਹਾਂ ਦੇ ਵੇਚੇ ਸਮਾਨ ਦਾ ਪੂਰਾ ਬਿੱਲ ਕੱਟਣਾ ਯਕੀਨੀ ਬਣਾਉਣ, ਗਾਹਕ ਬਿਲ ਲੈਕੇ ਮੇਰਾ ਬਿਲ ਐਪ 'ਤੇ ਅਪਲੋਡ ਕਰਕੇ ਇਨਾਮ ਜਿੱਤਣ
ਪਹਿਲਾਂ ਗ੍ਰੀਨ ਟੈਕਸ ਦੇ ਨਾਮ ਤੇ ਅਤੇ ਹੁਣ ਬਿਜਲੀ ਦਰਾਂ ਚ ਵਾਅਦਾ ਅਤੇ ਬਿਜਲੀ ਦੀ ਸਬਸਿਡੀ ਨੂੰ ਖ਼ਤਮ ਕਰਨ ਤੋਂ ਇਲਾਵਾ ਡੀਜ਼ਲ-ਪੈਟਰੋਲ ਦੇ ਰੇਟਾਂ ਵਿੱਚ ਵਾਅਦਾ ਕਰਨ
ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ