Tuesday, September 16, 2025

teacher

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਸਿੱਖਿਆ ਮੰਤਰੀ ਬੈਂਸ ਨੂੰ ਚੈੱਕ ਸੌਂਪਿਆ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਮਸ਼ਹੂਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸੀ. ਬੀ. ਐੱਸ. ਈ. ਵੱਲੋਂ ਅੰਗਰੇਜ਼ੀ ਭਾਸ਼ਾ ਅਤੇ ਸਾਹਿਤ ' ਤੇ ਦੋ ਦਿਨਾਂ ਸਮਰੱਥਾ ਨਿਰਮਾਣ ਪ੍ਰੋਗਰਾਮ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ।

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ

 

ਸੀਨੀਅਰ ਸਿਟੀਜਨਾਂ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਤ 

ਅਧਿਆਪਕ ਵਰਗ ਸਮਾਜ ਦਾ ਅਸਲ ਨਿਰਮਾਤਾ : ਭਾਰਦਵਾਜ 

 

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਐਸਐਸਜੀਆਈ), ਡੇਰਾਬੱਸੀ ਵੱਲੋਂ ਆਪਣੇ ਵੱਖ-ਵੱਖ ਵਿਭਾਗਾਂ ਦੇ ਨਾਲ ਮਿਲ ਕੇ ਕੈਂਪਸ ਵਿੱਚ ਜੋਸ਼ ਅਤੇ ਦਿਲੋ ਸ਼ਰਧਾ ਨਾਲ ਅਧਿਆਪਕ ਦਿਵਸ ਮਨਾਇਆ।

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਧਿਆਪਕ ਦਿਵਸ ਦੇ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੂੰ ਕੀਤਾ ਗਿਆ ਸਨਮਾਨਿਤ

 ਅਧਿਆਪਕ ਦਿਵਸ ਦੇ ਮੌਕੇ 'ਤੇ ਐਕਸਿਸ ਮੈਕਸ ਲਾਈਫ ਇੰਸ਼ੋਰੇਂਸ ਕੰਪਨੀ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਸਕੂਲ ਅੰਦਰ ਫਸੇ 400 ਦੇ ਕਰੀਬ ਵਿਦਿਆਰਥੀ ਤੇ ਅਧਿਆਪਕ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਰੱਕੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ

ਅਧਿਆਪਕ 12 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਫੂਕਣਗੇ ਸਰਕਾਰ ਦੀ ਅਰਥੀ

ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ 'ਆਪ' ਪ੍ਰਧਾਨ ਨੂੰ ਕੀਤਾ ਜਾਵੇਗਾ ਵਾਪਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਮਿਆਰ ਉੱਚੇ ਚੁੱਕਣ ਲਈ ਅਧਿਆਪਕਾਂ ਨਾਲ ਸੰਵਾਦ

ਅਧਿਆਪਕਾਂ ਤੋਂ ਮਿਲੀ ਰਾਏ ਨਾਲ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਂਦੇ ਜਾਣਗੇ

ਅਧਿਆਪਕਾਂ ਨੂੰ ਨਸ਼ਿਆਂ ਵਿਰੁੱਧ ਯੁੱਧ ਦੀ ਤਿਆਰੀ ਲਈ ਦੋ ਰੋਜ਼ਾ ਟਰੇਨਿੰਗ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਧਿਆਪਕਾਂ ਦੀ ਭੂਮਿਕਾ 'ਤੇ ਹੋਈ ਚਰਚਾ

 

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।

ਨੀਟ 2025 ‘ਚ ਕਾਮਯਾਬ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਮੈਂਬਰਾਂ ਦਾ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਨਮਾਨ

71 ਨੀਟ ਕਲੀਅਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਭੁਪਿੰਦਰ ਸਿੰਘ ਰਾਜਾ ਪ੍ਰਧਾਨ ,ਹਰਜਿੰਦਰ ਸਾਧੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਬਲਵਿੰਦਰ ਸਿੰਘ ਮੀਤ ਪ੍ਰਧਾਨ ਚੁਣੇ ਗਏ 

ਮੈਰੀਟੋਰੀਅਸ ਅਧਿਆਪਕ ਪਹਿਲੀ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ 

ਮੈਰੀਟੋਰੀਅਸ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ

ਜੌਗਰਫੀ ਅਧਿਆਪਕਾਂ ਦਾ ਵਫ਼ਦ ਸਪੀਕਰ ਸੰਧਵਾਂ ਨੂੰ ਮਿਲਿਆ 

ਜੌਗਰਫੀ ਅਧਿਆਪਕ ਯੂਨੀਅਨ ਦੇ ਆਗੂ ਮੰਗ ਪੱਤਰ ਦਿੰਦੇ ਹੋਏ

ਮੁੱਖ ਮੰਤਰੀ ਦੇ ਪਿੰਡ ਸਤੌਜ ਬੇਰੁਜ਼ਗਾਰ ਪੀਟੀਆਈ ਅਧਿਆਪਕ ਪਾਣੀ ਵਾਲ਼ੀ ਟੈਂਕੀ ਤੇ ਚੜ੍ਹੇ 

ਕਿਹਾ ਭਰਤੀ ਦਾ ਕੰਮ ਅਧਵਾਟੇ ਲਟਕਾਇਆ ਜਾ ਰਿਹੈ 

ਅਧਿਆਪਕ ਮਾਰਚ ਮਹੀਨੇ ਦੀ ਤਨਖਾਹ ਤੋਂ ਵਾਂਝੇ

ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਨਿੱਕਲੀ ਫੂਕ : ਡੀ.ਟੀ.ਐੱਫ.

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।

ਮੈਰੀਟੋਰੀਅਸ ਟੀਚਰ 30 ਨੂੰ ਘੇਰਨਗੇ ਹਰਪਾਲ ਚੀਮਾਂ ਦੀ ਕੋਠੀ

ਸਰਕਾਰ ਤੇ ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ 

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ‘ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ਵਿੱਚ ਲਿਆ ਐਕਸ਼ਨ

ਨਵ-ਨਿਯੁਕਤ ਅਧਿਆਪਕਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਵ-ਨਿਯੁਕਤ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਤਹਿ ਦਿਲ ਤੋਂ ਧੰਨਵਾਦ ਕਰਦਿਆਂ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 300 ਤੋਂ ਵੱਧ ਅਧਿਆਪਕਾਂ/ਪ੍ਰਿੰਸੀਪਲਾਂ ਨੂੰ ਸਿਖਲਾਈ ਵਾਸਤੇ ਵਿਦੇਸ਼ ਭੇਜਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

500 ਤੋਂ ਵੱਧ ਅਧਿਆਪਕਾਂ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ 'ਤੇ ਲਈ ਸਿਖਲਾਈ

ਔਖਾ ਵੇਲਾ: ਜ਼ਿੰਦਗੀ ਦਾ ਅਸਲ ਅਧਿਆਪਕ

ਜ਼ਿੰਦਗੀ ਦੇ ਸਫ਼ਰ ਵਿੱਚ, ਸੁੱਖ ਅਤੇ ਦੁੱਖ ਦੋਵੇਂ ਹੀ ਸਾਡੇ ਨਾਲ ਚੱਲਦੇ ਹਨ। ਜਿੱਥੇ ਸੁੱਖ ਸਾਨੂੰ ਖੁਸ਼ੀ ਅਤੇ ਸੰਤੁਸ਼ਟੀ ਦਿੰਦਾ ਹੈ

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਇਹ ਬੈਚ 15 ਮਾਰਚ ਨੂੰ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ ਹੋਵੇਗਾ ਫਿਨਲੈਂਡ ਰਵਾਨਾ

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਲਾਰੇ ਲੱਪੇ ਦੀ ਨੀਤੀ ਸਹਿਣ ਨਹੀਂ ਕੀਤੀ ਜਾਵੇਗੀ : ਡਾ.ਟੀਨਾ 

ਮੈਰੀਟੋਰੀਅਸ ਟੀਚਰ 26 ਨੂੰ ਘੇਰਨਗੇ ਅਮਨ ਅਰੋੜਾ ਦੀ ਕੋਠੀ

ਯੂਨੀਅਨ ਆਗੂ ਡਾਕਟਰ ਟੀਨਾ ਤੇ ਹੋਰ ਮੈਂਬਰ।

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ

ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮਾਪੇ : ਅਧਿਆਪਕ ਮਿਲਣੀ ਦਾ ਆਯੋਜਨ

ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ–ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਦੇ ਵਿਕਾਸ ਲਈ ਵਰਦਾਨ : ਮਾਪੇ - ਅਧਿਆਪਕ ਮਿਲਣੀ

ਸਿੱਖਿਆ ਕਿਸੇ ਵੀ ਸਮਾਜ ਦੀ ਨੀਂਹ ਹੁੰਦੀ ਹੈ, ਅਤੇ ਇਸ ਨੀਂਹ ਨੂੰ ਮਜ਼ਬੂਤ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਰਹਿੰਦੀ ਹੈ।

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚਾਹਵਾਨ ਅਧਿਆਪਕ 2 ਫਰਵਰੀ ਤੱਕ ਈ-ਪੰਜਾਬ ਸਕੂਲ ਪੋਰਟਲ 'ਤੇ ਕਰ ਸਕਦੇ ਹਨ ਆਨਲਾਈਨ ਅਪਲਾਈ: ਹਰਜੋਤ ਸਿੰਘ ਬੈਂਸ

ਜਮਹੂਰੀ ਅਧਿਕਾਰ ਸਭਾ ਵੱਲੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋ ਚਲ ਰਹੇ ਸੰਘਰਸ਼ ਦੀ ਰਿਪੋਰਟ ਜਾਰੀ 

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ ਅਤੇ ਵਿੱਤ ਸਕੱਤਰ ਤਰਸੇਮ ਲਾਲ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ

ਅਮਨ ਅਰੋੜਾ ਵੱਲੋਂ ਅਧਿਆਪਕਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ 

ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਵਿੱਚ ਕਟੌਤੀ ਅਤੇ ਰਿਕਵਰੀ ਦਾ ਸੀ ਮਾਮਲਾ 

ਅਧਿਆਪਕਾਂ ਨੇ ਤਨਖਾਹ ਕਟੌਤੀ ਦੇ ਰੋਸ ਵਜੋਂ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤਾ ਸੰਕੇਤਕ ਧਰਨਾ 

ਆਪ' ਪ੍ਰਧਾਨ ਅਮਨ ਅਰੋੜਾ ਵੱਲੋਂ ਡੀ.ਟੀ.ਐੱਫ. ਨੂੰ ਦਿੱਤੇ ਭਰੋਸੇ ਲਾਗੂ ਕਰਵਾਉਣ ਲਈ ਸੌਂਪਿਆ 'ਯਾਦ ਪੱਤਰ'

ਕੰਪਿਊਟਰ ਅਧਿਆਪਕਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਝਾੜੂ ਸੁੱਟਕੇ ਪ੍ਰਗਟਾਇਆ ਰੋਸ 

ਝੂਠੇ ਵਾਅਦਿਆਂ ਦੀ ਲੋਹੜੀ ਬਾਲਕੇ  ਸਰਕਾਰ ਦਾ ਕੀਤਾ ਪਿੱਟ ਸਿਆਪਾ

ਕੰਪਿਊਟਰ ਟੀਚਰ ਅੱਜ ਸੁਨਾਮ 'ਚ ਝਾੜੂ ਫੂਕਕੇ ਮਨਾਉਣਗੇ ਲੋਹੜੀ 

ਅਮਨ ਅਰੋੜਾ ਦੇ ਘਰ ਮੂਹਰੇ ਕਰਨਗੇ ਪ੍ਰਦਰਸ਼ਨ 

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਲਾਲਜੀਤ ਸਿੰਘ ਭੁੱਲਰ ਨੇ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

1234