Monday, March 16, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

teachersday

ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ ਮਨਾਇਆ ਅਧਿਆਪਕ ਦਿਵਸ

ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਐਸਐਸਜੀਆਈ), ਡੇਰਾਬੱਸੀ ਵੱਲੋਂ ਆਪਣੇ ਵੱਖ-ਵੱਖ ਵਿਭਾਗਾਂ ਦੇ ਨਾਲ ਮਿਲ ਕੇ ਕੈਂਪਸ ਵਿੱਚ ਜੋਸ਼ ਅਤੇ ਦਿਲੋ ਸ਼ਰਧਾ ਨਾਲ ਅਧਿਆਪਕ ਦਿਵਸ ਮਨਾਇਆ।

ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ

ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਧਿਆਪਕ ਦਿਵਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ,ਸਕੂਲਾਂ ’ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆਂ ਵਿਚ ਜੇਕਰ ਕੋਈ ਸਭ ਤੋਂ ਪਵਿੱਤਰ ਸਥਾਨ ਹੈ ਤਾਂ ਉਹ ਅਧਿਆਪਕ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜਗਤ ਵਿਚ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਲਿਆਂਦੇ ਜਾਣਗੇ। ਉਨ੍ਹਾਂ ਦੇ ਯੋਗਦਾਨ ਅਤੇ ਸੰਘਰਸ਼ ਨੂੰ ਪ੍ਰੈੱਸ ਅਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸੰਗਰੂਰ ਦੇ ਇਕ ਸਕੂਲ ਦੇ ਇਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਸਕੂਲ ਵਿਚ ਰਹਿ ਕੇ ਉਹ ਬੱਚਿਆਂ ਨਾਲ ਖੇਡਾਂ ਖੇਡਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਅਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ। ਇਸ ਤੋਂ ਪਹਿਲਾਂ ਬੈਂਸ ਨੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਦਾ ਚਾਰਜ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਹੁਣ ਤੋਂ ਪਹਿਲਾਂ ਸਿੱਖਿਆ ਵਿਭਾਗ ਨੂੰ ਪਿਕਟਿੰਗ ਅਤੇ ਲਾਠੀਚਾਰਜ ਦਾ ਵਿਭਾਗ ਮੰਨਿਆ ਜਾਂਦਾ ਸੀ, ਜੋ ਕਿ ਪੰਜਾਬ ਦੀ ਤਰਾਸਦੀ ਸੀ। ਜਿਸ ਵਿਭਾਗ ਦੇ ਹੱਥਾਂ ਵਿਚ ਹਰ ਬੱਚੇ ਦਾ ਭਵਿੱਖ ਹੈ, ਉਹੀ ਮਹਿਕਮਾ ਧਰਨਾ ਦੇ ਰਿਹਾ ਸੀ ਪਰ ਹੁਣ ਅਜਿਹਾ ਨਹੀਂ ਹੈ। 

ਅਧਿਆਪਕ ਦਿਵਸ ਤੇ ਖੂਨਦਾਨ ਕੈਂਪ ਦਾ ਆਯੋਜਨ

ਅਧਿਆਪਕ ਦਿਵਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਭਾਰਤੀ ਰੇਲਵੇ ਦੀ ਇਕਾਈ, ਪਟਿਆਲਾ ਰੇਲ ਇੰਜਨ ਕਾਰਖਾਨਾਨੇਪੀ ਐਲ ਡਬਲਯੂ ਹਸਪਤਾਲ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ।