Saturday, December 13, 2025

teachertraining

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ  ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।

ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਸੰਬੰਧੀ ਅੱਠ ਦਿਨਾ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ।