ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ
ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ
ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੇ ਪੁਰਸ਼ ਅਤੇ ਮਹਿਲਾ ਹਾਕੀ ਟੂਰਨਾਮੈਂਟ ਵਿੱਚ ਦੋਹਰੇ ਤਗ਼ਮੇ ਲਈ ਟੀਮ ਇੰਡੀਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੁਰਸ਼ ਟੀਮ ਲਈ ਪਹਿਲੀ ਵਾਰ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆਈ ਖੇਡਾਂ 2026 ਵਿੱਚ ਮਹਿਲਾ ਟੀ-20 ਆਈ ਵਿੱਚ ਵੱਕਾਰੀ ਸੋਨ ਤਗਮਾ ਜਿੱਤਣ 'ਤੇ ਤਹਿ ਦਿਲੋਂ ਵਧਾਈ ਦਿੱਤੀ ਹੈ।
ਗੁਰੂ ਹਰਸਹਾਇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰਨ ਦੀ ਮੁਹਿੰਮ ਤਹਿਤ ਗੁਰੂ ਹਰਸਹਾਇ ਵਿਖੇ ਨਵੀਂ ਟੀਮ ਦਾ ਗਠਨ ਕੀਤਾ ਗਿਆ।
ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿਚ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਸਰਗਰਮੀਆਂ ਦਾ ਜਾਇਜ਼ਾ ਲਿਆ।
ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ।
ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਐੱਸ.ਏ.ਐੱਸ. ਨਗਰ ਦੀ ਸਵੀਪ ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ-2026 ਮੁਹਿੰਮ ਤਹਿਤ ਬੀ.ਐਲ.ਓਜ਼ ਨੂੰ ਉਤਸ਼ਾਹਿਤ ਕਰਨ ਅਤੇ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਫੀਲਡ ਦੌਰੇ ਕੀਤੇ ਜਾ ਰਹੇ ਹਨ।
ਅੱਜ ਨਗਰ ਕੌਂਸਲ ਮੋਰਿੰਡਾ ਦਫਤਰ ਵਿੱਚ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ, ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਕੋਟਕਪੂਰਾ ਦੀ ਸਰਵੇਲੈਂਸ ਟੀਮ ਵੱਲੋਂ ਕੋਟਕਪੂਰਾ ਅਤੇ ਜੈਤੋ ਦੇ ਵੱਖ ਵੱਖ ਪਿੰਡਾਂ ਵਿੱਚ ਬੀਜੇ ਨਰਮੇ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ।
“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੀਂਹ ਦੌਰਾਨ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ।
ਬਾਈਕ ਸਵਾਰ 2 ਹਮਲਾਵਰਾਂ ਨੇ ਸੁੱਟਿਆ ਸੀ ਹੈਂਡ ਗ੍ਰੇਨੇਡ
ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ ਕਮਿਸ਼ਨਰ ਪੰਜਾਬ ਕਮਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਪਟਿਆਲਾ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਫੂਡ ਸੇਫਟੀ ਟੀਮ ਵੱਲੋਂ ਮਈ ਅਤੇ ਜੂਨ 2026 ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਕੁੱਲ 76 ਸੈਂਪਲ ਭਰੇ ਗਏ।
ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਕੰਮ ਜਾਰੀ ਰੱਖਿਆ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਕੇਂਦਰੀ ਏਕੀਕ੍ਰਿਤ ਨਾਸ਼ਕਜੀਵ ਪ੍ਰਬੰਧਨ ਕੇਂਦਰ ਜਲੰਧਰ ਦੀ ਸਾਂਝੀ ਟੀਮ ਵੱਲੋਂ ਪਿੰਡ ਸ਼ੇਰਗੜ੍ਹ ਖੁਰਦ ਅਤੇ ਬਹਿਰ ਜੱਛ ਦੇ ਉਨ੍ਹਾਂ ਖੇਤਾਂ ਦਾ ਵਿਸ਼ੇਸ਼ ਪੜਤਾਲ ਕੀਤੀ ਜਿੱਥੇ ਝੋਨੇ ਦੀ ਫ਼ਸਲ ਵਿੱਚ ਸਦਰਨ ਬਲੈਕ ਰਾਈਸ ਸਟ੍ਰੀਕ ਡਵਾਰਫ ਵਾਇਰਸ ਦੇ ਹਮਲੇ ਦਾ ਖ਼ਦਸ਼ਾ ਪ੍ਰਗਟ ਕੀਤਾ ਗਿਆ ਸੀ। ਸਾਂ
ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਬਲਾਕ ਘੜੂੰਆਂ ਦੀਆਂ ਸਿਹਤ ਟੀਮਾਂ ਵੱਲੋਂ ਪਿੰਡ ਬਲੌਂਗੀ ਅਤੇ ਬੜਮਾਜਰਾ ਵਿੱਚ ਮਾਸ ਡੇਂਗੂ ਸਰਵੇ ਕੀਤਾ ਗਿਆ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਨਰਸਿੰਗ ਸਕੂਲ ਮਾਤਾ ਕੁਸ਼ੀਆਲਾ ਸਰਕਾਰੀ ਹਸਪਤਾਲ ਪਟਿਆਲਾ ਵਿਖੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ।
ਬੱਚਿਆਂ ਤੇ ਨੌਜਵਾਨਾ ਦੇ ਭਵਿੱਖ ਨੂੰ ਲੈ ਕੇ ਚਿੰਤਤ ਰਹਿਣ ਵਾਲੇ ਡਾ. ਮਨਜੀਤ ਸਿੰਘ ਢਿੱਲੋਂ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਸੋਚ ਅਤੇ ਮਕਸਦ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਸ਼ਲਾਘਾਯੋਗ ਹਨ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ।
ਭਾਰਤ ਦੇ ਰਜਿਸਟਰਾਰ ਜਨਰਲ (ਆਰ.ਜੀ.ਆਈ.), ਜਨਗਣਨਾ ਵਿਭਾਗ, ਨਵੀਂ ਦਿੱਲੀ ਅਤੇ ਜਨਗਣਨਾ ਦਫ਼ਤਰ ਚੰਡੀਗੜ੍ਹ ਦੀ ਇੱਕ ਰਾਸ਼ਟਰੀ ਪੱਧਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀ ਜਨਗਣਨਾ 2026-27 ਸਬੰਧੀ ਗਤੀਵਿਧੀਆਂ ਦਾ ਦੌਰਾ ਕਰਕੇ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਪ੍ਰੋਜੈਕਟ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਅਤੇ ਏਸ਼ੀਆਈ ਇੰਫਰਾਸਟ੍ਰਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ) ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।
ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ।
ਪੰਜਾਬ ਦੀ ਸ਼ਤਰੰਜ ਟੀਮ ਪਹਿਲੀ ਵਾਰ ਕੌਮੀ ਪੱਧਰ ਤੇ ਉੱਭਰੀ
14 ਥਾਵਾਂ ’ਤੇ ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਡਿਵਾਈਸਾਂ, ਟੈਬਲੇਟ, ਕੰਪਿਊਟਰਾਂ ਸਮੇਤ ਸਟੋਰੇਜ ਡਿਵਾਈਸਾਂ ਕੀਤੀਆਂ ਜ਼ਬਤ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪੁਲਿਸ ਨੇ ਨਕਲੀ ਟੀਮ ਵਿੱਚ ਸ਼ਾਮਲ ਸਾਬਕਾ ਕੌਂਸਲਰ ਨੂੰ ਕੀਤਾ ਗ੍ਰਿਫ਼ਤਾਰ
ਬੋਲੇ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2036 ਓਲੰਪਿਕ ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਵਜੋ ਸਥਾਪਿਤ ਕਰਨ ਦਾ ਟੀਚਾ ਰੱਖਿਆ
ਮੈਡੀਕਲ ਕੈਂਪ, ਘਰ-ਘਰ ਸਰਵੇ, ਫੌਗਿੰਗ ਤੇ ਸਪਰੇਅ ਜਾਰੀ
ਭਾਰਤ ਦੀ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿੱਚ ਖੇਡਿਆ ਜਾ ਰਿਹਾ ਪੁਰਸ਼ ਹਾਕੀ ਏਸ਼ੀਆ ਕੱਪ 2025 ਦਾ ਖ਼ਿਤਾਬ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਜਿੱਤ ਲਿਆ ਹੈ। ਪੁਰਸ਼ ਹਾਕੀ ਏਸ਼ੀਆ ਕੱਪ ਵਿੱਚ ਇਹ ਭਾਰਤੀ ਟੀਮ ਦੀ ਚੌਥੀ ਜਿੱਤ ਹੈ।
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12 ਹਜ਼ਾਰ ਕੁਇੰਟਲ ਤੋਂ ਵੱਧ ਫੀਡ ਅਤੇ 5090 ਕੁਇੰਟਲ ਚਾਰਾ ਅਤੇ ਸਾਇਲੇਜ ਵੰਡਿਆ : ਗੁਰਮੀਤ ਸਿੰਘ ਖੁੱਡੀਆਂ
ਕਿਸਾਨਾਂ ਨੂੰ ਮੌਕੇ ਅਨੁਸਾਰ ਖੇਤੀਬਾੜੀ ਸਲਾਹ ਦਿੱਤੀ
ਬਰਸਾਤੀ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਬਾਰੇ ਕੀਤਾ ਜਾਗਰੂਕ
ਕੁਰਾਲੀ ਸਥਿਤ ਪ੍ਰਭ ਆਸਰਾ (ਸਰਬ ਸਾਂਝਾ ਪਰਿਵਾਰ) ਸੰਸਥਾ, ਜੋ ਪਿਛਲੇ 21 ਸਾਲਾਂ ਤੋਂ ਬੇਸਹਾਰਾ ਲੋਕਾਂ ਦੀ ਸੇਵਾ ਕਰ ਰਹੀ ਹੈ, 16 ਅਗਸਤ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਪੂਰੀ ਤਨਦੇਹੀ ਨਾਲ ਜੁੱਟੀ ਹੋਈ ਹੈ।
ਡੀ.ਸੀ ਵੱਲੋਂ ਵੱਡੀ ਨਦੀ ਤੇ ਸੁਰ੍ਹੋਂ ਵਿਖੇ ਪੱਚੀਦਰ੍ਹੇ 'ਚ ਪਾਣੀ ਦੇ ਵਹਾਅ ਦਾ ਜਾਇਜ਼ਾ
ਜਥੇਦਾਰ ਮਾਹਲਾ, ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਸੰਨੀ ਗਿੱਲ, ਡੱਲਾ ਨੇ ਵੰਡੀ ਰਾਹਤ ਸਮੱਗਰੀ
ਨਿਗਮ ਕਿਸੇ ਵੀ ਮੁਸ਼ਕਲ ਲਈ ਤਿਆਰ ਬਰ ਤਿਆਰ
ਲੋਕ ਘਬਰਾਹਟ 'ਚ ਨਾ ਆਉਣ, ਸਥਿਤੀ ਨਿਯਤਰਨ ਹੇਠ : ਡਾ. ਪ੍ਰੀਤੀ ਯਾਦਵ