Wednesday, September 17, 2025

telecom

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਹੇਠ ਜਾਂਚ ਟੀਮ ਚੋਰੀਆਂ ਦੇ ਪਿਛਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਰਗਰਮ

BSNL ਸਬੰਧੀ ਗੰਭੀਰ ਮੁੱਦਿਆਂ ਦੇ ਹੱਲ ਲਈ ਭਾਰਤੀ ਦੂਰਸੰਚਾਰ ਮੰਚ ਵੱਲੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ

ਭਾਰਤ ਸੰਚਾਰ ਨਿਗਮ ਲਿਮਿਟਡ (BSNL) ਦੀ ਡਿੱਗਦੀ ਸਥਿਤੀ, ਦੇਰੀ ਨਾਲ ਚੱਲ ਰਹੀਆਂ ਸਵਦੇਸੀ 4G/5G ਪ੍ਰੋਜੈਕਟਾਂ ਅਤੇ ਕਰਮਚਾਰੀਆਂ ਦੇ ਲੰਮੇ ਸਮੇਂ ਤੋਂ ਲਟਕ ਰਹੇ 

ਮੋਬਾਇਲ ਟਾਵਰ ਲਈ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਵੱਖਰੇ ਐਨ ਓ ਸੀ ਦੀ ਲੋੜ ਨਹੀਂ : ਡੀ ਸੀ ਆਸ਼ਿਕਾ ਜੈਨ 

ਹੁਣ ਤੋਂ ਜ਼ਿਲ੍ਹਾ ਟੈਲੀਕਾਮ ਕਮੇਟੀ ਦੁਆਰਾ ਦਿੱਤੀ ਗਈ ਇਜਾਜ਼ਤ ਨੂੰ ਪੀ ਐਸ ਪੀ ਸੀ ਐਲ ਅਧਿਕਾਰੀਆਂ ਵੱਲੋਂ ਮੰਨਿਆ ਜਾਵੇਗਾ ਐਨ ਓ ਸੀ ਮੋਬਾਈਲ ਟਾਵਰ ਲਗਾਉਣ ਦੀ ਮਨਜ਼ੂਰੀ ਨਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਜ਼ਿਲ੍ਹਾ ਕਮੇਟੀ ਨੇ ਹੁਣ ਤੱਕ 78 ਮੋਬਾਈਲ ਟਾਵਰਾਂ ਨੂੰ ਪ੍ਰਵਾਨਗੀ ਦਿੱਤੀ
 

ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ : ਏਜੀਆਰ ਮਾਮਲੇ ਵਿਚ ਫਿਰ ਖੈਰ ਨਾ ਪਈ

ਕਰੀਬ ਡੇਢ ਲੱਖ ਕਰੋੜ ਰੁਪਏ ਦੇ ਐਡਜੈਸਟਡ ਗਰੌਸ ਰੈਵੇਨਿਊ ਯਾਨੀ ਏਜੀਆਰ ਦੀ ਦੇਣਦਾਰੀ ਵਿਚ ਰਾਹਤ ਮੰਗ ਰਹੀਆਂ ਟੈਲੀਕਾਮ ਕੰਪਨੀਆਂ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਟੈਲੀਕਾਮ ਕੰਪਨੀਆਂ ਪਿਛਲੇ ਸਾਲ ਸਤੰਬਰ ਵਿਚ ਦਿਤੇ ਹੁਕਮ ਦੀ ਪਾਲਣਾ ਕਰਨ। ਅਦਾਲਤ ਨੇ ਇਨ੍ਹਾਂ ਕੰਪਨੀਆਂ ਨੂੰ ਪੂਰੀ ਦੇਣਦਾਰੀ ਕਰਨ ਲਈ 10 ਸਾਲ ਦਾ ਸਮਾਂ ਦਿਤਾ ਸੀ, ਇਸ ਦੇ ਬਾਅਦ ਕੰਪਨੀਆਂ ਨੇ ਏਜੀਆਰ ਦੀ ਗਣਨਾ ਵਿਚ ਕਮੀ ਦਸਦੇ ਹੋਏ ਮੁੜ ਵਿਸ਼ਲੇਸ਼ਣ ਦੀ ਮੰਗ ਕੀਤੀ ਸੀ।