ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।
ਭਾਰਤ ਤੇ ਪਾਕਿਸਤਾਨ ਵਿਚ ਹੁਣੇ ਜਿਹੇ ਫੌਜੀ ਸੰਘਰਸ਼ ਦੇ ਬਾਅਦ ਜਿਹੜੇ ਏਅਰਪੋਰਟਸ ਨੂੰ ਅਸਥਾਈ ਤੌਰ ਤੋਂ ਬੰਦ ਕਰ ਦਿੱਤਾ ਗਿਆ ਸੀ
ਸੁਨਾਮ ਵਿਖੇ ਬਿੰਦਰ ਪਾਲ ਛਾਜਲੀ ਤੇ ਵਿਚਾਰ ਚਰਚਾ ਕਰਦੇ ਹੋਏ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਭਾਰਤੀ ਫੌਜਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਇਤਿਹਾਸ ਗਵਾਹ ਹੈ
ਪਾਕਿ ਦੇ ਗੁਰ. ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੀ ਸੰਗਤ ਲਈ ਪਾਸਪੋਰਟ ਅਤੇ 20 ਅਮਰੀਕਨ ਡਾਲਰ ਦੀ ਸ਼ਰਤ ਖਤਮ ਕੀਤੀ ਜਾਵੇ : ਪ੍ਰੋ. ਬਡੂੰਗਰ
ਹੁਣ 31 ਅਕਤੂਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ –ਡਿਪਟੀ ਕਮਿਸ਼ਨਰ
ਇਥੋ ਦੀ ਸਭ ਤੋਂ ਮਸ਼ਹੂਰ ਤੇ ਮਹਿੰਗੀ ਕਲੋਨੀ ਸੋਮਸਨ ਐਕਸਟੈਂਸ਼ਨ ਵਿਖੇ ਟੁੱਟੀਆਂ ਸੜਕਾਂ ਅਤੇ ਉਹਨਾਂ ਵਿੱਚ ਪਾਏ ਕਈ ਕਈ ਫੁੱਟ ਡੂੰਘੇ ਟੋਇਆਂ ਵਿੱਚੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ
ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਮੁੜ ਝਟਕਾ ਦਿੰਦਿਆਂ 6ਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ ਇਕ ਵਾਰ ਫਿਰ 31 ਅਗਸਤ ਤਕ ਵਧਾ ਦਿਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਜਟ ਭਾਸ਼ਨ ਵਿਚ ਐਲਾਨ ਕੀਤਾ ਸੀ ਕਿ ਤਨਖ਼ਾਹ ਕਮਿਸ਼ਨ ਦੀ ਰੀਪੋਰਟ 1 ਜੁਲਾਈ ਤੋਂ ਲਾਗੂ ਕਰ ਦਿਤੀ ਜਾਵੇਗੀ ਪਰ ਸਰਕਾਰ ਨੂੰ ਹੁਣ ਫਿਰ ਅਪਣੀ ਕਥਨੀ ਤੋਂ ਮੁੱਕਰ ਗਈ ਹੈ ਜਿਸ ਕਾਰਨ ਮੁਲਾਜ਼ਮ ਯੂਨੀਅਨਾਂ ਅੰਦਰ ਕਾਫ਼ੀ ਰੋਸ ਹੈ ਅਤੇ ਉਹ ਸਰਕਾਰ ਵਿਰੁਧ ਤਿੱਖਾ ਸੰਘਰਸ਼ ਵਿੱਢਣ ਦੀ ਤਿਆਰੀ ਕਰਨ ਲੱਗ ਪਈਆਂ ਹਨ।
ਸੀਬੀਐਸਈ ਨੇ 10ਵੀਂ ਜਮਾਤ ਦੀ ਪ੍ਰੀਖਿਆ ਦੇ ਅੰਕਾਂ ਦੀ ਗਿਣਤੀ ਅਤੇ ਸਾਰਣੀਬੱਧ ਕਰਨ ਅਤੇ ਇਸ ਨੂੰ ਬੋਰਡ ਨੂੰ ਭੇਜਣ ਦੀ ਸਮਾਂ ਸੀਮਾ ਨੂੰ 30 ਜੂਨ ਤਕ ਵਧਾ ਦਿਤਾ ਹੈ। ਬੋਰਡ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਅੰਕਾਂ ਨੂੰ ਸਾਰਣੀਬੱਧ ਕਰਨ ਦੀ ਪੂਰੀ ਕਵਾਇਦ 11 ਜੂਨ ਤਕ ਪੂਰਾ ਕਰ ਲਵੇਗਾ ਅਤੇ ਨਤੀਜੇ 20 ਜੂਨ ਤਕ ਐਲਾਨੇ ਜਾਣਗੇ। ਕੋਵਿਡ ਮਹਾਂਮਾਰੀ ਕਾਰਨ ਅਧਿਆਪਕਾਂ ਅਤੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਸਮਾਂ ਸੀਮਾ ਵਧਾਉਣ ਦਾ ਫ਼ੈਸਲਾ ਕੀਤਾ ਹਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਅੰਕ 30 ਜੂਲ ਤਕ ਬੋਰਡ ਨੂੰ ਭੇਜ ਦਿਤੇ ਜਾਣਗੇ।