Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

terror

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ,

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ।

ਅੰਮ੍ਰਿਤਸਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਚਾਰ ਪੈਟਰੋਲ ਬੰਬਾਂ ਅਤੇ 3 ਪਿਸਤੌਲਾਂ ਸਮੇਤ 9 ਕਾਬੂ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਵਾਲੇ ਦੋ ਸਰਹੱਦ ਪਾਰਲੇ ਅੱਤਵਾਦੀ ਮੋਡਿਊਲਾਂ ਦਾ ਪਰਦਾਫਾਸ਼ ਕਰਕੇ ਚਾਰ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 9 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਪੈਟਰੋਲ ਬੰਬ ਬਰਾਮਦ ਕੀਤੇ ਹਨ।

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

ਆਈ.ਐਸ.ਆਈ. ਸਮਰਥਨ ਵਾਲੇ ਬੀ.ਕੇ.ਆਈ. ਅੱਤਵਾਦੀ ਮਾਡਿਊਲ ਨੂੰ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ: ਡੀ.ਜੀ.ਪੀ. ਗੌਰਵ ਯਾਦਵ

ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ  ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਦੋਸ਼ੀਆਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, 9 ਐਮ.ਐਮ. ਗਲਾਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੀ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  

ਪੰਜਾਬ ਲਈ ਖਤਰੇ ਦੀ ਘੰਟੀ : ਵੜਿੰਗ ਕਿਹਾ: ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਅੱਤਵਾਦੀਆਂ ਵੱਲੋਂ ਵੀਡੀਓ ਜਾਰੀ ਕਰਨਾ ਚਿੰਤਾਜਨਕ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦੇ ਕਤਲ ਨਾਲ ਸੰਬੰਧਿਤ ਦੱਸੇ ਜਾ ਰਹੇ ਵੀਡੀਓ ਫੁਟੇਜ ਨੂੰ ਅੱਤਵਾਦੀਆਂ ਵੱਲੋਂ ਜਾਰੀ ਕਰਨਾ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ।

ਦਸਮੇਸ਼ ਸਕੂਲ ਹਰੀਨੌ ’ਚ ਮਨਾਇਆ ਕੌਮੀ ਅੱਤਵਾਦ ਵਿਰੋਧੀ ਦਿਵਸ

ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਕੌਮੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ,

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਰਾਜਸਥਾਨ ਨਹਿਰ ਵਿੱਚ ਪਿਆ 100 ਫੁੱਟ ਲੰਬਾ ਪਾੜ, ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ

ਫਰੀਦਕੋਟ ਵਿੱਚੋਂ ਲੰਘਦੀ ਰਾਜਸਥਾਨ ਨਹਿਰ ਪੱਕੀ ਕੀਤੇ ਜਾਣ ਮਗਰੋਂ ਇਸ ਵਿੱਚ ਪਾਣੀ ਛੱਡਦਿਆਂ ਹੀ ਇਹ ਨਹਿਰ ਪਿੰਡ ਫਿੱਡੇ ਖੁਰਦ ਨੇੜੇ ਢਹਿ ਕੇ ਨਹਿਰ ਦੇ ਪਾਣੀ ਵਿੱਚ ਹੀ ਵਹਿ ਗਈ।

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮੌਡਿਉਲ ਦੇ 4 ਪੇਸ਼ੇਵਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ 

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਸ਼ਹਿਰ ਦੇ ਹਰ ਗਲੀ, ਮੁਹੱਲੇ ਅਤੇ ਬਜਾਰਾਂ ਵਿੱਚ ਹਰਲ ਹਰਲ ਕਰਦੇ ਅਵਾਰਾ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। 

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

ਅਮਰੀਕਾ-ਅਧਾਰਤ ਬੀ.ਕੇ.ਆਈ. ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਵਿਅਕਤੀ: ਡੀ.ਜੀ.ਪੀ. ਗੌਰਵ ਯਾਦਵ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿੱਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ ਹੈਪੀ ਪਾਸੀਆ ਦੇ ਅਹਿਮ ਸਾਥੀ ਸਨ: ਡੀਜੀਪੀ ਗੌਰਵ ਯਾਦਵ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਖੇਪ ਭੇਜਣ ਵਾਲੇ ਪਾਕਿਸਤਾਨੀ ਆਈ.ਐਸ.ਆਈ. ਕਾਰਕੁੰਨ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਂ ਦਾ ਨਜ਼ਦੀਕੀ ਸਾਥੀ ਹੈ ਪਿੰਦੀ; ਕਈ ਘਿਨਾਉਣੇ ਅਪਰਾਧਾਂ ਵਿੱਚ ਰਿਹਾ ਸ਼ਾਮਲ: ਡੀਜੀਪੀ ਗੌਰਵ ਯਾਦਵ

31 ਅਗਸਤ ਤੱਕ ਐਮ.ਬੀ.ਬੀ.ਐਸ./ਬੀ.ਡੀ.ਐਸ. ਸੀਟਾਂ ਵਿੱਚ ਦਾਖਲੇ ਲਈ ਅਪਲਾਈ ਕਰ ਸਕਦੇ ਹਨ ਸਿਵਲੀਅਨ ਅੱਤਵਾਦ ਪੀੜਤ

ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਗ੍ਰਹਿ ਮੰਤਰਾਲੇ ਨਵੀ ਦਿੱਲੀ ਵੱਲੋਂ ਅਕਾਦਮਿਕ ਸਾਲ 2025-26 ਲਈ ਸਿਵਲੀਅਨ ਅੱਤਵਾਦ ਪੀੜਤਾਂ (ਸਿਵਲੀਅਨ ਵਿਕਟਿਮਜ਼ ਆਫ ਟੈਰੋਰਿਜ਼ਮ) ਦੇ ਜੀਵਨਸਾਥੀ ਅਤੇ ਬੱਚਿਆਂ ਲਈ ਕੇਂਦਰੀ ਪੂਲ ਤੋਂ ਐਮ.ਬੀ.ਬੀ.ਐਸ. ਸੀਟਾਂ ਦੀ ਵੰਡ ਲਈ ਯੋਗ ਉਮੀਦਵਾਰਾਂ ਦੀਆਂ ਸਬੰਧਤ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਗ੍ਰਹਿ ਵਿਭਾਗ ਦੁਆਰਾ ਪ੍ਰਮਾਣਿਤ ਸਾਰੇ ਦਸਤਾਵੇਜ਼ਾਂ ਦੇ ਨਾਲ 31 ਅਗਸਤ 2025 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਕੰਟਰੋਲਡ ਡੈਟੋਨੇਸ਼ਨ ਲਈ ਸਾਵਧਾਨੀ ਨਾਲ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਆਈ.ਈ.ਡੀ. : ਡੀਜੀਪੀ ਗੌਰਵ ਯਾਦਵ

ਅਮਰੀਕਾ ਵੱਲੋਂ ਟੀਆਰਐੱਫ ਨੂੰ ਅੰਤਰਰਾਸ਼ਟਰੀ ਦਹਿਸ਼ਤ ਗੁੱਟ ਐਲਾਨਣਾ ਭਾਰਤੀ ਪੈਂਤੜੇ ਦੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਲਸ਼ਕਰ-ਏ-ਤਇਬਾ ਦੀ ਲੁਕਵੀਂ ਸ਼ਾਖ ਅਤੇ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ 'ਦਿ ਰਜਿਸਟੈਂਸ ਫਰੰਟ (ਟੀਆਰਐੱਫ) ਨੂੰ ਵਿਸ਼ਵ ਦਹਿਸ਼ਤਗਰਦ ਸੰਗਠਨ ਨਾਮਜ਼ਦ ਕਰਨ ਦੇ ਅਮਰੀਕੀ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ISI ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ

‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ। 

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਵੱਲੋਂ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੀ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਮਝੈਲ ਜਥੇਬੰਦੀ ਪੰਜਾਬ ਵੱਲੋਂ ਕਸ਼ਮੀਰ, ਪਹਿਲਗਾਮ ਵਿਖੇ ਬੇਕਸੂਰ ਸਲਾਨੀਆ ਉੱਪਰ ਗੋਲੀਆਂ ਮਾਰ ਕੇ ਅੱਤਵਾਦੀਆਂ ਵੱਲੋਂ ਕੀਤੇ 

ਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ

ਪਹਿਲਗਾਮ ਵਿਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ।

ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤ

ਪਹਿਲਗਾਮ ਅੱਤਵਾਦੀ ਹਮਲੇ ‘ਚ ਨੇਵੀ ਅਧਿਕਾਰੀ ਲੈਫਟੀਨੈਂਟ ਵਿਨੈ ਨਰਵਾਲ ਦੀ ਮੌਤ ਹੋ ਗਈ। 

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ : ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਪਾਕਿਸਤਾਨ ‘ਚ ਦਹਿਸ਼ਤਗਰਦਾਂ ਵੱਲੋਂ 7 ਪੰਜਾਬੀਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ Pakistan-ISI ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ-ਅੱਤਵਾਦ ਰੈਕੇਟ ਦਾ ਕੀਤਾ ਪਰਦਾਫਾਸ਼

ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ  4.10 ਕਿਲੋ ਹੈਰੋਇਨ, ਦੋ ਪਿਸਤੌਲ, 2.07 ਲੱਖ ਰੁਪਏ ਡਰੱਗ ਮਨੀ ਅਤੇ 7 ਵਾਹਨ ਕੀਤੇ ਬਰਾਮਦ : ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ 

ਕੇਜ਼ੈਡਐਫ ਸੰਚਾਲਕ ਪ੍ਰਭਪ੍ਰੀਤ ਜਰਮਨੀ ਤੋਂ ਅੱਤਵਾਦੀ ਭਰਤੀ ਕਰਨ, ਸਹਾਇਤਾ ਅਤੇ ਫੰਡਿੰਗ ਪ੍ਰਦਾਨ ਕਰਨ ਵਾਲਾ ਮਾਡਿਊਲ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ