ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾ ਲਈ ਸਹੂਲਤਾਂ ਵਿੱਚ ਵਾਧਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਭਗ 4.34 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਪਿੰਡ ਮੂਧਲ ਬਾਈਪਾਸ ਤੇ ਕਿਸਾਨਾਂ ਮਜ਼ਦੂਰਾਂ ਵੱਲੋਂ ਧਰਨਾ ਦਿੱਤਾ ਗਿਆ ਇਸ ਦੋਰਾਨ ਪ੍ਰਧਾਨ ਪਰਮਿੰਦਰ ਸਿੰਘ ਪੰਡੋਰੀ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ, ਕੋਟਕਪੂਰਾ ਵਿਖੇ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਸਥਾਪਿਤ ਸੀਪੀਐੱਸ (ਸਾਈਬਰ ਫ਼ਿਜ਼ੀਕਲ ਸਿਸਟਮ) ਲੈਬ ਦਾ ਉਦਘਾਟਨ ਕੀਤਾ ਗਿਆ।
ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿੱਚ ਲੱਗੇ ਹੋਏ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦੇ ਰੋਸ ‘ਚ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੀ ਰਿਹਾਇਸ਼ ਅੱਗੇ ਧਰਨਾ ਲਗਾ ਦਿੱਤਾ ਸੀ
ਮੰਗਲਵਾਰ ਸਵੇਰੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਕਿਸਾਨ ਗੋਬਿੰਦ ਸਿੰਘ ਵਾਸੀ ਪਿੰਡ ਨਨਹੇੜਾ ਚੱਠਾ(ਸੰਗਰੂਰ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਦੁੱਤੀ ਦੇਣ ਨੂੰ ਸਮਰਪਿਤ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਟੂਰਨਾਮੈਂਟ (ਸਪੋਰਟਸ ਮੀਟ) ਦਾ ਆਗਾਜ਼ ਕੀਤਾ ਗਿਆ।
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਆਪਣੇ ਨਵੇਂ ਬਣਾਏ ਗਏ ਦਫਤਰ ਦੇ ਉਘਾਟਨ ਦੇ ਸਬੰਧ ਵਿੱਚ ਸ੍ਰੀ ਆਖੰਡ ਸਾਹਿਬ ਕਰਵਾਏ ਗਏ ਜਿਸ ਦੇ ਭੋਗ ਸਮੇਂ ਵੱਡੀ ਗਿਣਤੀ ਵਿੱਚ ਹਲਕੇ ਦੀ ਸੰਗਤ ਵੱਲੋਂ ਸ਼ਮੂਲੀਅਤ ਕੀਤੀ ਗਈ ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਵਿਧਾਇਕ ਹਲਕਾ ਸਮਾਣਾ ਵੱਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ।
ਅੱਜ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਕਾਂਗਰਸੀ ਵਰਕਰਾਂ ਅਤੇ ਕਿਸਾਨਾਂ ਵੱਲੋਂ GMADA ਦੁਆਰਾ ਜ਼ਮੀਨ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ PUDA ਭਵਨ, ਮੋਹਾਲੀ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਦਾ ਸ਼ਰਧਾਂਜਲੀ ਸਮਾਗਮ ਉਨਾਂ ਦੇ ਪਿੰਡ ਢੱਡਰੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਕਿਸਾਨ ਆਗੂਆਂ ਤੋਂ ਇਲਾਵਾ ਰਾਜਸੀ ਨੇਤਾਵਾਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ. ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ।
ਅੱਜ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਫਰੀਦਕੋਟ ਵਿਖੇ ਏਟਕ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਅੱਜ ਮਿਤੀ 1 ਅਪ੍ਰੈਲ ਤੋਂ ਚਾਰ ਲੇਬਰ ਕੋਡ ਲਾਗੂ ਕਰਨ ਦੇ ਰੋਸ ਵਜੋਂ ਬਲੈਕ ਡੇਅ ਮਨਾਇਆ ਗਿਆ।
ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 67 ਦੇ ਖੇਤਰ ਕਿਸ਼ਨ ਕੋਟ ਵਿੱਚ ਇੱਕ ਨਵੇਂ ਟਿਊਬਵੈੱਲ ਦੇ ਨਿਰਮਾਣ ਦਾ ਉਦਘਾਟਨ ਕੀਤਾ।
ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਵਿਭਾਗ ਦਾ ਚਾਰਜ ਸੰਭਾਲਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਵਿਖੇ ਮੈਡਮ ਸੋਨੀਆ ਮਾਨ ਵੱਲੋਂ ਕਰਵਾਇਆ ਗਿਆ ਕਿਸਾਨ ਮੇਲਾ ਜਿਸ ਵਿੱਚ ਸੀਨੀਅਰ ਵੈਟਰਨਰੀ ਅਫਸਰ ਐਸ.ਵੀ.ਓ ਅਟਾਰੀ ਅਮਰਪ੍ਰੀਤ ਸਿੰਘ ਪੰਨੂ ਅਤੇ ਉਨ੍ਹਾ ਦੀ ਟੀਮ ਵੱਲੋਂ ਐਚ.ਐਫ ਨਸਲ ਦੀਆਂ ਛੇ ਮਹੀਨੇ ਤੋਂ ਘੱਟ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ।
ਸੂਬਾ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ
ਫ਼ੋਟੋਗ੍ਰਾਫਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਗਗਨਦੀਪ ਸਿੰਘ ਲਿੱਲੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ।
ਕਿਹਾ ਮੁੱਖ ਮੰਤਰੀ ਦਾ ਹਰਾ ਪੈੱਨ ਲੱਭ ਰਹੇ ਨੇ ਠੇਕਾ ਕਾਮੇ
ਭਗਵੰਤ ਮਾਨ ਸਰਕਾਰ ਦਾ ਮੋਹਾਲੀ ਨੂੰ ਟੀਅਰ-1 ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਟੀਚਾ: ਸੀਮਾ ਬਾਂਸਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ. ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਸੀ-ਪਾਈਟ ਕੈਂਪ ਰਣੀਕੇ ਵਿਖੇ ਸ਼ੁਰੂ
ਪੰਜਾਬ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗਾ: ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ
ਕਿਹਾ ਮਨਰੇਗਾ ਕਾਨੂੰਨ 'ਚ ਬਦਲਾਅ, ਕਿਰਤੀਆਂ ਦੇ ਹੱਕਾਂ ਤੇ ਡਾਕਾ
ਮੰਤਰੀ ਮੰਡਲ ਨੇ ਬਜਟ ਅਨੁਮਾਨ, ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਮਨਜ਼ੂਰੀ ਦਿੱਤੀ
’ਆਪ’ ਸਰਕਾਰ ਅਧੀਨ ਆਬਕਾਰੀ ਮਾਲੀਏ ਵਿੱਚ 86.77% ਦਾ ਵਾਧਾ, ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਲਾਨਾ ਔਸਤ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
31 ਮਾਰਚ 2026 ਤੱਕ 44 ਮਨਜ਼ੂਰਸ਼ੁਦਾ ਕਰੱਸ਼ਰ ਮਾਈਨਿੰਗ ਸਾਈਟਾਂ ਹੋਣਗੀਆਂ ਚਾਲੂ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ,ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਨਵ-ਨਿਯੁਕਤ ਚੇਅਰਮੈਨ ਵੱਲੋਂ ਅਹੁਦਾ ਸੰਭਾਲਿਆ
ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੁਨਾਮ ਬਲਾਕ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜੀਆਂ ਗਈਆਂ।
ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਧਰਨੇ ਦੀ ਅਗਵਾਈ ਕਰਦਿਆਂ
ਪੁਲਿਸ ਤੇ ਕਿਸਾਨਾਂ ਨਾਲ ਦੁਰਵਿਵਹਾਰ ਦੇ ਲਾਏ ਇਲਜ਼ਾਮ
12 ਫ਼ਰਵਰੀ ਦੀ ਦੇਸ਼ ਵਿਆਪੀ ਹੜਤਾਲ ਕਾਮਯਾਬ ਕਰਨ ਦਾ ਐਲਾਨ
ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੇ ਅਪਮਾਨਜਨਕ ਬਿਆਨਾਂ ਖ਼ਿਲਾਫ਼ ਰੋਸ ਦੌਰਾਨ ਹੰਗਾਮਾ
ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਰਜਿ ਭਾਰਤ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ 11 ਫਰਵਰੀ ਨੂੰ ਏਅਰਪੋਰਟ ਰੋਡ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਮੰਗ ਪੱਤਰ ਸੌਂਪਿਆ।
ਪੀ.ਐਚ.ਸੀ ਘੜੂੰਆਂ ਵਿੱਚ ਕਾਯਾਕਲਪ ਮੁਲਾਂਕਣ ਟੀਮ ਦਾ ਦੌਰਾ
9 ਫਰਵਰੀ ਨੂੰ ਥਾਣਾ ਲੋਪੋਕੇ ਦੇ ਘਰਾਓ ਦੀ ਚੇਤਾਵਨੀ ਚੌਗਾਵਾਂ
ਅਕਾਲੀ ਨੇਤਾ ਬਾਰੇ ਭੰਡੀ-ਪ੍ਰਚਾਰ ਕਰਨ ਵਾਲੇ ਕਾਂਗਰਸੀਆਂ ਨੂੰ ਦਿਤੀਆਂ ਚੇਤਾਵਨੀ