Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

thalassemia

ਡੇਰਾ ਸਰਧਾਲੂਆਂ ਵੱਲੋਂ ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ 269 ਯੂਨਿਟ ਖੂਨਦਾਨ

ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ ਡੇਰਾ ਸੱਚਾ ਸੌਦਾ ਦੇ ਸਰਧਾਲੂ ਜੀਵਨ ਦਾਨ ਬਣ ਰਹੇ ਹਨ ਅਤੇ ਆਏ ਮਹੀਨੇ ਇਨ੍ਹਾਂ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। 

ਥੈਲੇਸੀਮੀਆ ਦੀ ਬਿਮਾਰੀ ਤੋਂ ਪੀੜਤ ਬੱਚਿਆਂ ਦੇ ਸਹਿਯੋਗ ਲਈ ਖੂਨਦਾਨ ਕਰਨਾ ਜਰੂਰੀ : ਪੱਪੂ ਨੰਬਰਦਾਰ

ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਥੈਲੇਸੀਮੀਆ ਤੋਂ ਪੀੜਤ ਮਰੀਜਾਂ ਨੂੰ ਖੂਨ ਦੀ ਕਮੀ ਰੜਕਣ ਲੱਗੀ, ਕਿਉਂਕਿ ਉਸ ਸਮੇਂ ਪੰਜਾਬ ਭਰ ਦੇ ਬਲੱਡ ਬੈਂਕਾਂ ਵਿੱਚ ਕਰਫਿਊ ਦੀ ਹਾਲਤ ਕਰਕੇ ਖੂਨ ਦੀ ਕਿੱਲਤ ਹੋਣੀ ਸੁਭਾਵਿਕ ਸੀ ਪਰ ਪੀਬੀਜੀ ਵੈਲਫੇਅਰ ਕਲੱਬ ਨੇ ਉਸ ਸਮੇਂ ਵੀ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਦੀ ਸਮੱਸਿਆ ਹੱਲ ਕੀਤੀ ਤੇ ਉਹ ਅੱਜ ਵੀ ਸਹਿਯੋਗ ਨਿਰੰਤਰ ਜਾਰੀ ਹੈ।

ਥੈਲੇਸੀਮੀਆਂ ਪੀੜਤਾਂ ਦੀ ਮਦਦ ਲਈ ਖੂਨਦਾਨ ਕੈਂਪ

ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਬਲੱਡ ਡੋਨਰਜ ਕਲੱਬ ਪਾਤੜਾਂ ਵੱਲੋਂ ਮੋਬਾਇਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਥੈਲਾਸੀਮੀਆ ਦੀ ਨਾਮੁਰਾਦ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਦੀ ਮਦਦ ਲਈ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਸਥਾਨਕ ਭਗਵਾਨ ਹੈਲਥ ਕੇਅਰ ਸੈਂਟਰ ਪਾਤੜਾਂ ਵਿਖੇ ਲਗਾਇਆ ਗਿਆ।

"ਉਮੀਦ" ਪਹਿਲਕਦਮੀ ਤਹਿਤ ਥੈਲੇਸੀਮੀਆ ਵਰਗੇ ਵਿਕਾਰਾਂ ਦੀ ਜਾਂਚ ਲਈ ਮੋਗਾ ਦੀਆਂ ਲਗਭਗ 10 ਹਜਾਰ ਗਰਭਵਤੀ ਔਰਤਾਂ ਦੀ ਹੋਵੇਗੀ ਐਚ.ਬੀ.ਏ.-2 ਸਕਰੀਨਿੰਗ

ਹੁਣ ਤੱਕ 3059 ਗਰਭਵਤੀ ਔਰਤਾਂ ਤੇ 1029 ਬੱਚਿਆਂ ਦਾ ਕੀਤਾ ਮੁਫਤ ਜੈਨੇਟਿਕ ਬਿਮਾਰੀਆਂ ਦਾ ਟੈਸਟ : ਡਿਪਟੀ ਕਮਿਸ਼ਨਰ

 

ਜ਼ਿਲ੍ਹਾ ਹਸਪਤਾਲ ਵਿਚ ਥੈਲੇਸੀਮੀਆ ਸਬੰਧੀ ਜਾਗਰੂਕਤਾ ਸਮਾਗਮ

ਵਿਸ਼ਵ ਥੈਲੇਸੀਮੀਆ ਦਿਵਸ ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ।