ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਕਈ ਪਿੰਡ ਪਾਣੀ ਨਾਲ ਪ੍ਰਭਾਵਿਤ ਹੋ ਗਏ ਹਨ।ਇਸ ਗੰਭੀਰ ਸਥਿਤੀ ਦੇ ਮੱਦੇਨਜ਼ਰ ਮਿਲਕਫੈਡ ਪੰਜਾਬ ਵੱਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।