ਪਿੰਡ ਗੁਰਮ ਵਿੱਚ ਦੋ ਧਿਰਾਂ ਵਿਚਕਾਰ ਹੋਈ ਕੁੱਟਮਾਰ ਦੀ ਘਟਨਾ ਨੇ ਰਾਜਨੀਤਕ ਰੰਗ ਧਾਰ ਲਿਆ ਹੈ। ਕਾਂਗਰਸ ਆਗੂ ਬੰਨੀ ਖਹਿਰਾ ਅਤੇ ਬਲਾਕ ਪ੍ਰਧਾਨ ਜਸਮੇਲ ਸਿੰਘ ਬੜੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਠੁੱਲੀਵਾਲ ਥਾਣੇ ਪਹੁੰਚ ਕੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।