ਸਕੱਤਰ ਪਟਿ-2,ਸ਼ਸੀ ਮਾਨ ਜੋਨ ਸਕੱਤਰ ਪਟਿ-3,ਡਾ ਰਜਿੰਦਰ ਸਿੰਘ ਸੈਣੀ ਜੋਨ ਸਕੱਤਰ ਰਾਜਪੁਰਾ,ਗੁਰਪ੍ਰੀਤ ਸਿੰਘ ਟਿਵਾਣਾ ਜੋਨ ਸਕੱਤਰ ਭਾਦਸੋਂ, ਰਾਜ ਕੁਮਾਰ,ਬਲਕਾਰ ਸਿੰਘ ਹਰਜੀਤ ਸਿੰਘ,ਸੰਗੀਤ ਪਾਲ ਸਿੰਘ ਭੁੱਲਰ,ਮੱਖਣ ਸਿੰਘ, ਰਾਕੇਸ਼ ਕੁਮਾਰ, ਗੁਰਮੁਖ ਸਿੰਘ, ਮਨਜਿੰਦ
ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਏ.ਆਈ.ਟੀ.ਪੀ. ਬਿਨੈਕਾਰ ਹੁਣ 'ਪਰਿਵਹਨ ਪੋਰਟਲ' ਰਾਹੀਂ ਸਿੱਧੇ ਤੌਰ 'ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਚੀਮਾ
ਪਿੰਡ ਓਇੰਦ ਦੇ ਕਬੱਡੀ ਕੱਪ ਤੇ ਕੁਸ਼ਤੀ ਦੰਗਲ ਦਾ ਪੋਸਟਰ ਡੀ.ਐੱਸ.ਪੀ. ਮੋਰਿੰਡਾ ਗੁਰਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ।
ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਲੜਕੀਆਂ ਦੇ ਜ਼ੋਨਲ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਕੀਤਾ ਗਿਆ।
ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਅੰਡਰ-14/17 (ਲੜਕਿਆਂ) ਦਾ ਜ਼ੋਨਲ ਸ਼ਤਰੰਜ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀਮਤੀ ਸੂਨੈਨਾ, ਸ੍ਰੀ ਸੁਮਿਤ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਇਆ।
ਸਕੂਲ ਪਰਿਵਾਰ ਨੇ ਇਸ ਮਾਣਮੱਤੇ ਪ੍ਰਾਪਤੀ ’ਤੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਕੋਚ ਸ੍ਰੀ ਹਰਦੀਪ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਮਹੱਤਵਪੂਰਨ ਆਧਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਰੋਟਰੀ ਕਲੱਬ ਪਾਤੜਾਂ ਨੇ ਰੋਟਰੀ ਸਾਲ 2026-27 ਦੀ ਸ਼ੁਰੂਆਤ ਮੌਕੇ ਆਪਣੇ ਮੈਂਬਰਾਂ ਲਈ ਹਿਮਾਚਲ ਪ੍ਰਦੇਸ਼ ਦੇ ਖੂਬਸੂਰਤ ਸੈਰ-ਸਪਾਟਾ ਸਥਾਨ ਕਸੌਲੀ ਵਿਖੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ।
ਕ੍ਰਿਕਟ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਪਰਵੀਨ ਕੁਮਾਰ ਸ੍ਰੀਮਤੀ ਜ਼ਾਹਿਦਾ ਕੁਰੈਸ਼ੀ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਹਰਦੇਵ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ
ਆਪਣੇ ਪਰਿਵਾਰ ਅਤੇ ਖੇਡ ਜਗਤ ਦਾ ਨਾਂ ਰੋਸ਼ਨ ਕਰਦਿਆਂ, ਨੌਜਵਾਨ ਪਹਿਲਵਾਨ ਲਵਕੀਰਤ ਸਿੰਘ ਨੇ 20 ਜੁਲਾਈ 2026 ਨੂੰ ਚੀਮਾ (ਸੰਗਰੂਰ), ਪੰਜਾਬ ਵਿਖੇ ਆਯੋਜਿਤ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਪਹਿਲੀ ਅੰਡਰ-12 ਲੜਕੇ ਅਤੇ ਲੜਕੀਆਂ ਦੀ ਕੁਸ਼ਤੀ ਟੂਰਨਾਮੈਂਟ ਦੇ 66 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਅਤੇ ਢਿੱਲੋਂ ਕਾਲੋਨੀ ਤੋ ਅੱਜ ਰਵਾਨਾ ਕੀਤੀ ਗਈ।
ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ।
ਜਿਲਾ ਟੂਰਨਾਮੈਂਟ ਕਮੇਟੀ ਦੀ ਚੋਣ ਜ਼ਿਲਾ ਸਿੱਖਿਆ ਅਫਸਰ ਪ੍ਰਾਈਮਰੀ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਡਾ ਰਵਿੰਦਰਪਾਲ ਸ਼ਰਮਾਂ ਦੀ ਨਿਗਰਾਨੀ ਹੇਠ ਤੇ ਡਾ ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੇ ਤਾਲਮੇਲ ਨਾਲ ਸਕੂਲ ਆਫ ਐਮੀਨੈਂਸ ਫੀਲਖਾਨਾ ਸਕੂਲ ਵਿਖੇ ਹੋਈ।
ਐਨ ਆਰ ਆਈ ਕਲੱਬ ਬਿੰਜਲ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਰੂਪ ਵਿੱਚ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਹੁੰਚੇ।
ਮਾਸਟਰਜ਼ ਬੈਡਮਿੰਟਨ ਅਕੈਡਮੀ, ਮਾਸਟਰਜ਼ ਸਪੋਰਟਸ ਕਲੱਬ ਸਮਾਣਾ (ਰਜਿ.) ਦੀ ਸਰਪ੍ਰਸਤੀ ਹੇਠ ਅਤੇ ਪਬਲਿਕ ਕਾਲਜ ਸਮਾਣਾ ਦੇ ਸਹਿਯੋਗ ਨਾਲ
ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਰਸ਼ਦੀਪ ਸਿੰਘ ਮੱਲ ,ਪ੍ਰਭਜੋਤ ਸਿੰਘ ਜਨਰਲ ਸੈਕਟਰੀ, ਗੁਰਿੰਦਰ ਸਿੰਘ ਢੋਟ ਵਿਧਾਨ ਸਭਾ ਹਲਕਾ ਸਨੌਰ ਦੇ ਯੂਥ ਪ੍ਰਧਾਨ,ਅਮ੍ਰਿਤਪਾਲ ਸਿੰਘ ਬਲਾਕ ਭੁੰਨਰਹੇੜੀ ਪ੍ਰਧਾਨ, ਅਰਸ਼ਦੀਪ ਸਿੱਧੂ ਬਲਾਕ ਸਨੌਰ ਦੇ ਯੂਥ ਵਾਈਸ ਪ੍ਰਧਾਨ ਵੱਲੋਂ ਅੱਜ ਹਲਕਾ ਸਨੌਰ ਵਿੱਚ ਧੰਨਵਾਦ ਯਾਤਰਾ ਕੱਢੀ ਗਈ।
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।
ਮੋਤੀ ਰਾਮ ਮਹਿਰਾ ਯੂਥ ਕਲੱਬ, ਨੌਗਾਵਾਂ ਵੱਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਵਿੱਚ ਕਰੀਬ 40 ਟੀਮਾਂ ਨੇ ਭਾਗ ਲਿਆ।
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ 2026 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਪੰਜਾਬ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਉਕਤ ਟੂਰਨਾਮੈਂਟ ਦਾ ਉਦਘਾਟਨ ਤਾਜ ਪਬਲਿਕ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ।
ਦਾ ਆਕਸਫ਼ੋਰਡ ਸਕੂਲ ਆਫ ਐਜੂਕੇਸ਼ਨ, ਇੱਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਵਿਦਿਆਰਥੀਆਂ ਦੇ ਬੌਧਿਕ ਅਤੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿੰਦੀ ਹੈ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ।
ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਇਆ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਮੇਜ਼ਬਾਨ ਉਗਰਾਹਾਂ ਨੂੰ ਹਰਾਕੇ ਜਿਤਿਆ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।
ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਸੀਨੀਅਰ ਔਰਤਾਂ ਦੇ ਇੱਕ ਦਿਨਾਂ ਮੈਚ ਅਤੇ ਅੰਡਰ 19 ਕੁੜੀਆਂ ਦੇ ਇੱਕ ਦਿਨਾਂ ਮੈਚ ਲਈ ਤਰਨ ਤਾਰਨ ਜਿਲੇ ਦੀ ਕ੍ਰਿਕਟ ਟੀਮਾਂ ਚੁਣਨ ਵਾਸਤੇ ਟਰਾਇਲ 3 ਮਈ 2026 ਨੂੰ ਲਏ ਜਾ ਰਹੇ ਹਨ।
ਸਥਾਨਕ ਪੀ.ਐਮ.ਸ਼੍ਰੀ ਸੁਰਗਾਪੁਰੀ ਸਕੂਲ ਦੇ 50 ਵਿਦਿਆਰਥੀਆਂ ਨੇ ਹੈੱਡਮਾਸਟਰ ਸ਼੍ਰੀ ਮਨੀਸ਼ ਛਾਬੜਾ ਅਤੇ ਅਧਿਆਪਕ ਅਨੁਜ ਗਰਗ, ਰਵਿੰਦਰ ਕੁਮਾਰ, ਪ੍ਰਥਪਾਲ ਸਿੰਘ, ਗੁਰਵਿੰਦਰ ਕੌਰ ਅਤੇ ਮੈਡਮ ਪੂਨਮ ਦੀ ਅਗਵਾਈ ਹੇਠ ਰਾਜਸਥਾਨ ਦੇ ਜੈਪੁਰ ਦਾ 6 ਰੋਜਾ ਵਿਦਿਅਕ ਦੌਰਾ ਸਫਲਤਾਪੂਰਵਕ ਪੂਰਾ ਕੀਤਾ।
ਟਿਹਰੀ ਕ੍ਰਿਕਟ ਕਲੱਬ, ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਇੱਕ ਰੋਮਾਂਚਕ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਦੁੱਤੀ ਦੇਣ ਨੂੰ ਸਮਰਪਿਤ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਤਿੰਨ ਰੋਜ਼ਾ ਖੇਡ ਟੂਰਨਾਮੈਂਟ (ਸਪੋਰਟਸ ਮੀਟ) ਦਾ ਆਗਾਜ਼ ਕੀਤਾ ਗਿਆ।
ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ
ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ
ਨੇਚਰ ਟਰੇਲ ਕੁਦਰਤੀ ਨਜ਼ਾਰਿਆਂ ਤੇ ਸਹੂਲਤਾਂ ਨਾਲ ਲੈਸ
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਗਾਇਡਡ ਟੂਰ ਤੋਂ ਸੰਗਤਾਂ ਲੈ ਰਹੀਆਂ ਭਰਪੂਰ ਲਾਹਾ
ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ।
ਕਲਗੀਧਰ ਪਬਲਿਕ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ ਲਾਇਆ ਮਨੋਰੰਜਨ ਕਮ ਵਿੱਦਿਅਕ ਟੂਰ ਲਗਾਇਆ।
ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ
ਜਿਲ੍ਹਾ ਮਾਲੇਰਕੋਟਲਾ ਦੇ ਸ਼ਹਿਰ ਅਹਿਮਦਗੜ੍ਹ ਦਾ ਨਾਮ ਇਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਗੂੰਜਿਆ।