ਪੁਲਿਸ ਟੀਮਾਂ ਨੇ ਟਰਾਮਾਡੋਲ ਦੀਆਂ 74,000 ਗੋਲੀਆਂ, 325 ਕਿਲੋਗ੍ਰਾਮ ਕੱਚਾ ਮਾਲ; 7.6 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ