ਆਮ ਅਧਿਆਪਕਾਂ ਲਈ ਬਦਲੀਆਂ ਬਣੀਆਂ ਉੱਠ ਦਾ ਬੁੱਲ੍ਹ
ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਹਰਿਆਣਾ ਸਰਕਾਰ ਨੇ ਅੱਜ ਸਹਾਇਕ ਜਿਲ੍ਹਾ ਅਟਾਰਨੀ (ਏਡੀਏ) ਅਤੇ ਉੱਪ ਜਿਲ੍ਹਾ ਅਟਾਰਨੀ (ਡੀਡੀਏ) ਲਈ ਆਨਲਾਇਨ ਟ੍ਰਾਂਸਫਰ ਨੀਤੀ ਸ਼ੁਰੂ ਕੀਤੀ।